ਦਿੱਲੀ ਹਾਈਕੋਰਟ ਨੇ ਕਿਹਾ- ਅਗਨੀਪਥ ਸਕੀਮ ਸਹੀ ਹੈ, ਦਾਇਰ ਸਾਰੀਆਂ ਪਟੀਸ਼ਨਾਂ ਖਾਰਜ
ਕੇਂਦਰ ਸਰਕਾਰ ਨੇ ਸੁੱਖ ਦਾ ਸਾਹ ਲਿਆ ਹੈ। ਅਗਨੀਪਥ ਯੋਜਨਾ ਵਿਰੁੱਧ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ। ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਕੇਂਦਰ ਦੀ ਅਗਨੀਪਥ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੁਬਰਾਮਨੀਅਮ ਪ੍ਰਸਾਦ ‘ਤੇ ਆਧਾਰਿਤ ਦਿੱਲੀ ਹਾਈ ਕੋਰਟ ਦੇ ਬੈਂਚ ਨੇ ਕੇਂਦਰ…
