ਦਵਿੰਦਰ ਸਿੰਘ ਭੁੱਲਰ ਨੂੰ ਰਿਹਾਅ ਕਰਨਾ ਠੀਕ ਨਹੀਂ :- ਦਿੱਲੀ ਪੁਲਿਸ ⋆ D5 News
ਬੰਦੀ ਸਿੱਖਾਂ ਦੀ ਰਿਹਾਈ ਲਈ ਬਣਾਏ ਗਏ ਫਰੰਟ ਨੂੰ ਲੈ ਕੇ ਅੱਜ ਸਰਕਾਰ ਦੇ ਦੋ ਮੰਤਰੀਆਂ ਹਰਪਾਲ ਚੀਮਾ ਅਤੇ ਅਮਨ ਅਰੋੜਾ ਨਾਲ ਮੀਟਿੰਗ ਕੀਤੀ ਗਈ, ਜਦਕਿ ਦੂਜੇ ਪਾਸੇ ਫਰੰਟ ਦੇ ਚਾਰ ਮੈਂਬਰਾਂ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲ, ਪਾਲ. ਸਿੰਘ ਫਰਾਂਸ ਅਤੇ ਬਲਵਿੰਦਰ ਸਿੰਘ ਨੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵਿੰਦਰ…
