ਪੰਜਾਬ ਸਪੋਰਟਸ ਐਂਡ ਕਲਚਰ ਕਲੱਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ
ਮਿਲਾਨ (ਦਲਜੀਤ ਮੱਕੜ) : ਅੱਜ ਇਟਲੀ ਦੇ ਮਾਨਤੋਵਾ ਜ਼ਿਲ੍ਹੇ ਵਿਚ ਪੰਜਾਬ ਸਪੋਰਟਸ ਐਂਡ ਕਲਚਰ ਕਲੱਬ ਦੇ ਮੈਂਬਰਾਂ ਦੀ ਮੀਟਿੰਗ ਹੋਈ। ਜਿਸ ਵਿੱਚ ਕਲੱਬ ਦੇ ਵੱਖ-ਵੱਖ ਮੈਂਬਰਾਂ ਨੇ ਭਾਗ ਲਿਆ ਅਤੇ ਕਬੱਡੀ ਸੀਜ਼ਨ 2023 ਲਈ ਵਿਚਾਰ-ਵਟਾਂਦਰਾ ਕੀਤਾ ਗਿਆ।ਪੰਜਾਬ ਸਪੋਰਟਸ ਐਂਡ ਕਲਚਰ ਕਲੱਬ ਦੇ ਮੈਂਬਰਾਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਲੱਬ ਪਿਛਲੇ ਲੰਮੇ ਸਮੇਂ…
