ਮਨੀਸ਼ ਸਿਸੋਦੀਆ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼ ⋆ D5 News
ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ’ਚ ਸੁਣਵਾਈ ਲਈ ਅੱਜ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ’ਚ ਲਿਆਂਦਾ ਗਿਆ। ਸਤੇਂਦਰ ਜੈਨ ਨੂੰ ਸਿਹਤ ਖਰਾਬ ਹੋਣ ਕਾਰਨ ਅੰਤਰਿਮ ਜ਼ਮਾਨਤ ਮਿਲ ਗਈ ਹੈ।ਸਿਸੋਦੀਆ ਕਰੀਬ 230 ਦਿਨਾਂ ਤੋਂ ਜੇਲ੍ਹ ਵਿੱਚ ਹਨ। 16 ਅਕਤੂਬਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ…
