ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਵਿਕਾਸ ਕਾਰਜਾਂ ਲਈ 3 ਕਰੋੜ 29 ਲੱਖ ਰੁਪਏ ਵੰਡੇ |
ਖੁੰਨਣ ਕਲਾਂ/ਸ੍ਰੀ ਮੁਕਤਸਰ ਸਾਹਿਬ 24 ਫਰਵਰੀ 2023 – ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਕਾਰਜ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਪੰਚਾਇਤਾਂ ਨੂੰ ਸਰਕਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਨੇ ਕਿਹਾ। ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਖੁੰਨਣ ਕਲਾਂ ਵਿਖੇ 17 ਦੇ…
