ਸੁਰੱਖਿਆ ‘ਤੇ ਤਾਇਨਾਤ ਦਿੱਲੀ ਪੁਲਿਸ ਦੇ ਕਾਂਸਟੇਬਲ ਜਤਿੰਦਰ ਸਿੰਘ ਸ਼ੰਟੀ ਦੇ ਬੇਟੇ ਨੇ ਮਾਰੀ ਖ਼ੁਦਕੁਸ਼ੀ, ਹਾਲਤ ਨਾਜ਼ੁਕ
ਦਿੱਲੀ ‘ਚ ਜਤਿੰਦਰ ਸਿੰਘ ਸ਼ੰਟੀ ਦੇ ਬੇਟੇ ਦੀ ਸੁਰੱਖਿਆ ‘ਚ ਤਾਇਨਾਤ ਪੁਲਸ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਲਈ, ਲੀ ਦੀ ਹਾਲਤ ਨਾਜ਼ੁਕ, ਉਸ ਨੂੰ ਗੰਭੀਰ ਹਾਲਤ ‘ਚ ਜੀਟੀਬੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਕਾਂਸਟੇਬਲ ਜਤਿੰਦਰ ਸਿੰਘ ਸ਼ੰਟੀ ਪੁੱਤਰ ਜੋਤ ਸਿੰਘ ਦੀ ਸੁਰੱਖਿਆ ਹੇਠ ਤਾਇਨਾਤ ਸੀ। ਪੋਸਟ ਬੇਦਾਅਵਾ…
