ਜਲੰਧਰ ‘ਚ ਬਣੇਗੀ ਸਪੋਰਟਸ ਯੂਨੀਵਰਸਿਟੀ – ਭਗਵੰਤ ਮਾਨ ਨੇ ਕੀਤਾ ਐਲਾਨ
ਚੰਡੀਗੜ੍ਹ, 23 ਫਰਵਰੀ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਆਪਣੇ ਸੰਬੋਧਨ ਦੌਰਾਨ ਐਲਾਨ ਕੀਤਾ ਕਿ ਅਸੀਂ ਜਲੰਧਰ ਵਿੱਚ ਖੇਡ ਯੂਨੀਵਰਸਿਟੀ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਦੇ ਧੁਰੇ ਵਜੋਂ ਵਿਕਸਤ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com…
