ਸਾਬਕਾ ਵਿਧਾਇਕ ਜੀਰਾ ਨੂੰ ਮਿਲੀ ਜ਼ਮਾਨਤ, ਅੱਜ ਰੋਪੜ ਜੇਲ੍ਹ ਤੋਂ ਰਿਹਾਅ
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਾਂਗਰਸ ਪ੍ਰਧਾਨ ਅਤੇ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਨੂੰ ਜ਼ੀਰਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਅੱਜ ਉਹ ਰੋਪੜ ਜੇਲ੍ਹ ਤੋਂ ਰਿਹਾਅ ਹੋ ਜਾਵੇਗਾ। ਸਾਬਕਾ ਵਿਧਾਇਕ ਜ਼ੀਰਾ ਨੂੰ ਪੁਲੀਸ ਨੇ 17 ਅਕਤੂਬਰ ਨੂੰ ਸਵੇਰੇ 4.30 ਵਜੇ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਉਹ ਬੁੱਢਾ ਸਾਹਿਬ ਗੁਰਦੁਆਰੇ ਮੱਥਾ ਟੇਕਣ ਗਏ ਹੋਏ…
