ਅੰਮ੍ਰਿਤਸਰ ਪੁਲਿਸ ਲਈ ਵੱਡੀ ਕਾਮਯਾਬੀ, PNB ਬੈਂਕ ਲੁੱਟਣ ਵਾਲਾ ਚੋਰ ਕਾਬੂ
ਅੰਮ੍ਰਿਤਸਰ: 16 ਫਰਵਰੀ ਨੂੰ ਅੰਮ੍ਰਿਤਸਰ ਦੇ ਰਾਣੀ ਬਾਗ ਇਲਾਕੇ ਵਿੱਚ ਪੰਜਾਬ ਨੈਸ਼ਨਲ ਬੈਂਕ ਵਿੱਚੋਂ ਲੁਟੇਰਿਆਂ ਵੱਲੋਂ 20 ਲੱਖ ਰੁਪਏ ਲੁੱਟਣ ਦਾ ਸਮਾਚਾਰ ਹੈ। ਅੱਜ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦੇ ਹੋਏ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਚੋਰਾਂ ਵੱਲੋਂ ਵਰਤਿਆ ਗਿਆ ਹਥਿਆਰ ਲਾਇਸੰਸੀ ਹਥਿਆਰ ਹੈ। ਵਧੇਰੇ ਜਾਣਕਾਰੀ…
