ਕੁਲਤਾਰ ਸਿੰਘ ਸੰਧਵਾਂ ⋆ D5 ਨਿਊਜ਼
ਜੇਕਰ ਅਸੀਂ ਖੇਤੀ ਕਾਨੂੰਨਾਂ ਨੂੰ ਸੁਣਿਆ ਹੁੰਦਾ ਤਾਂ ਖੇਤੀ ਕਾਨੂੰਨਾਂ ਦਾ ਦੌਰ ਨਹੀਂ ਸੀ ਹੋਣਾ। ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਸੂਬੇ ਦੇ ਵਿਧਾਇਕਾਂ ਨੂੰ ਵਿਧਾਨਕ ਪ੍ਰਕਿਰਿਆ ਬਾਰੇ ਸੁਚਾਰੂ ਢੰਗ ਨਾਲ ਜਾਣੂ ਕਰਵਾਉਣ ਲਈ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਪੰਜਾਬ ਦੇ…
