ਐਮ ਪੀ ਮਾਨ ⋆ D5 ਨਿਊਜ਼
ਬਰਨਾਲਾ, 14 ਫਰਵਰੀ (ਜਸ਼ਨ)-ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ ਬਰਨਾਲਾ ਦੀ ਮੀਟਿੰਗ ਕਮੇਟੀ ਦੇ ਚੇਅਰਮੈਨ ਕਮ ਮੈਂਬਰ ਪਾਰਲੀਮੈਂਟ ਸ: ਸਿਮਰਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਲਕਾ ਬਰਨਾਲਾ, ਭਦੌੜ ਅਤੇ ਮਹਿਲ ਕਲਾਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ, ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਐਸ.ਡੀ.ਐਮ ਅਤੇ ਤਹਿਸੀਲਦਾਰ…
