ਜਯਾ ਬੱਚਨ ਨੇ ਰਾਜ ਸਭਾ ‘ਚ ਉਪ ਰਾਸ਼ਟਰਪਤੀ ਜਗਦੀਪ ਧਨਖੜ ‘ਤੇ ਦਿਖਾਈ ਉਂਗਲ, ਵੀਡੀਓ ਹੋਈ ਵਾਇਰਲ…
ਅਦਾਕਾਰਾ ਅਤੇ ਰਾਜ ਸਭਾ ਮੈਂਬਰ ਜਯਾ ਬੱਚਨ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਹਾਲ ਹੀ ‘ਚ ਸਮਾਜਵਾਦੀ ਪਾਰਟੀ ਦੀ ਰਾਜ ਸਭਾ ਮੈਂਬਰ ਜਯਾ ਬੱਚਨ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਜਯਾ ਬੱਚਨ ਗੁੱਸੇ ‘ਚ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ‘ਤੇ ਉਂਗਲ ਉਠਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਭਾਜਪਾ…
