ਸ੍ਰੀ ਮਨੋਹਰ ਲਾਲ ਖੱਟਰ ਸਿੱਖ ਅਰਦਾਸ ਦੌਰਾਨ ਮਰਿਆਦਾ ਦੀ ਉਲੰਘਣਾ ਲਈ ਮੁਆਫ਼ੀ ਮੰਗਣ-ਐਡਵੋਕੇਟ ਧਾਮੀ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਵੱਲੋਂ ਸਿੱਖ ਅਰਦਾਸ ਵਿੱਚ ਨੰਗੇ ਸਿਰ ਖੜ੍ਹੇ ਹੋ ਕੇ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਦੇ ਫਰੀਦਾਬਾਦ ਵਿਖੇ ਬਾਬਾ…
