ਕੈਪਟਨ ਦੇ ਨਜਦੀਕੀ ਚਾਹਲ ਨੂੰ ਰਾਹਤ, ਮਿਲੀ ਜ਼ਮਾਨਤ ⋆ D5 News
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਅੰਤਰਿਮ ਰਾਹਤ ਦਿੱਤੀ ਹੈ। ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 2 ਨਵੰਬਰ ਕੀਤੀ ਜਾਵੇਗੀ। ਸੁਣਵਾਈ ਦੌਰਾਨ ਭਰਤ ਇੰਦਰ ਸਿੰਘ ਚਾਹਲ ਨੂੰ 17 ਅਕਤੂਬਰ 2023 ਤੱਕ…
