ਪੰਜਾਬ ਸਰਕਾਰ ਵੱਲੋਂ ‘ਫਰਿਸ਼ਤੇ ਸਕੀਮ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਦੌਰਾਨ ਸੜਕ ਹਾਦਸਿਆਂ ਦੇ ਪੀੜਤਾਂ ਦੇ ਇਲਾਜ ਵਿੱਚ ਸੁਧਾਰ ਹੋਵੇਗਾ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਤੁਰੰਤ ਸਿਹਤ ਸਹੂਲਤਾਂ ਦੇਣ ਲਈ ਸਰਕਾਰ ਜਲਦ ਹੀ ‘ਫਰਿਸ਼ਤੇ ਸਕੀਮ’ ਸ਼ੁਰੂ ਕਰੇਗੀ। ਜਿਸ ਨਾਲ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਬਚ ਸਕਣਗੀਆਂ। ਸੜਕ ਹਾਦਸੇ ਤੋਂ ਬਾਅਦ ਪਹਿਲਾ ਇੱਕ ਘੰਟਾ ‘ਗੋਲਡਨ ਆਵਰ’ ਹੁੰਦਾ ਹੈ ਅਤੇ ਜੇਕਰ ਮਰੀਜ਼ ਨੂੰ…
