ਸੀਰੀਆ ਵਿੱਚ 2,662 ਲੋਕਾਂ ਦੀ ਜਾਨ ਚਲੀ ਗਈ, ਤੁਰਕੀ ਵਿੱਚ 9,057 ਤੋਂ ਵੱਧ ਲੋਕ।
ਤੁਰਕੀ ਅਤੇ ਸੀਰੀਆ ‘ਚ ਸੋਮਵਾਰ ਨੂੰ ਆਏ ਭਿਆਨਕ ਭੂਚਾਲ ‘ਚ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਜਾਣਕਾਰੀ ਮੁਤਾਬਕ ਹੁਣ ਤੱਕ 15000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਕੱਲੇ ਤੁਰਕੀ ਵਿੱਚ 9057 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਦੇ ਨਾਲ ਹੀ ਸੀਰੀਆ ਵਿੱਚ 2662 ਲੋਕਾਂ ਦੀ ਜਾਨ ਜਾ ਚੁੱਕੀ…
