ਸਪੀਕਰ ਸੰਧਾਵਨ ਅਤੇ ਮੰਤਰੀ ਅਨਮੋਲ ਗਗਨ ਮਾਨ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਮਹਾਨ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਮਹਿਲ ਕਲਾਂ, 8 ਫਰਵਰੀ ਅੱਜ ਮਹਿਲ ਕਲਾਂ ਦੇ ਪਿੰਡ ਕੁਤਬਾ ਵਿਖੇ ਮਹਾਨ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿੱਚ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਸ. ਲਾਭ ਸਿੰਘ ਉਗੋਕੇ ਆਦਿ ਸ਼ਾਮਲ ਸਨ। ਸ਼ਖਸੀਅਤਾਂ ਨੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ…
