ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਮੁਹਾਲੀ ਵਿਖੇ ਉਪ ਚੇਅਰਮੈਨ ਅਤੇ ਸਮੂਹ ਮੈਂਬਰਾਂ ਨਾਲ ਮੀਟਿੰਗ ਕਰਦੇ ਹੋਏ
ਚੰਡੀਗੜ੍ਹ : ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਾਂ ਦੀ ਪ੍ਰਧਾਨਗੀ ਹੇਠ ਅੱਜ ਵਣ ਭਵਨ ਸੈਕਟਰ 68 ਐੱਸ. ਏ.ਐਸ.ਨਗਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਮਿਸ਼ਨ ਨੂੰ 9 ਜਨਵਰੀ ਤੋਂ 6 ਫਰਵਰੀ ਤੱਕ ਆਈਆਂ ਸ਼ਿਕਾਇਤਾਂ ‘ਤੇ ਗੌਰ ਨਾਲ ਵਿਚਾਰ ਕੀਤਾ ਗਿਆ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ…
