ਬਰਗਾੜੀ ਬੇਅਦਬੀ ਕਾਂਡ, ਗੋਲੀ ਕਾਂਡ ਦੀ ਸੀਲਬੰਦ ਲਿਫ਼ਾਫ਼ਾ ਜਾਂਚ ਰਿਪੋਰਟ SIT ਨੇ ਜ਼ਿਲ੍ਹਾ ਅਦਾਲਤ ‘ਚ ਸੌਂਪੀ, 29 ਅਪ੍ਰੈਲ ਨੂੰ ਹੋਵੇਗੀ ਸੁਣਵਾਈ
2015 ਦੇ ਬਹਿਬਲ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਦੀ ਸੀਲਬੰਦ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਵਿੱਚ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੋਟਕਪੁਰਾ ਗੋਲ਼ੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਵੀ ਆਪਣੀ ਸਟੇਟਸ ਰਿਪੋਰਟ ਜ਼ਿਲ੍ਹਾ ਅਦਾਲਤ ਨੂੰ ਸੌਂਪ ਚੁੱਕੀ ਹੈ। ਇਸ ਰਿਪੋਰਟ ‘ਤੇ ਅਗਲੀ ਸੁਣਵਾਈ ਹੁਣ 29 ਅਪ੍ਰੈਲ…
