ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਪ੍ਰਗਟਾਵਾ ਕਰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਵੱਲੋਂ ਚੱਲ ਰਹੀ ਜਾਂਚ ਪੜਤਾਲ ਉਪਰੰਤ ਥਾਣਾ ਸਦਰ…
