ਉਨ੍ਹਾਂ ਕਿਹਾ- ਗ੍ਰਹਿ ਮੰਤਰੀ ਦੇ ਐਲਾਨ ਦੇ ਬਾਵਜੂਦ ਨਹੀਂ ਮਿਲਿਆ ਸਰਵਿਸ ਰੂਲ ਦਾ ਲਾਭ ⋆ D5 News
ਚੰਡੀਗੜ੍ਹ ਦੇ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਸ਼ਹਿਰ ਵਿੱਚ ਧਰਨਾ ਜਾਰੀ ਹੈ। ਸੋਮਵਾਰ ਨੂੰ ਸੈਕਟਰ-45 ਸਥਿਤ ਦੇਵ ਸਮਾਜ ਕਾਲਜ ਦੇ ਬਾਹਰ ਧਰਨਾ ਅਤੇ ਨਾਅਰੇਬਾਜ਼ੀ ਕੀਤੀ ਗਈ। ਡੀਏਵੀ ਕਾਲਜ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁਮਿਤ ਗੋਖਲਾਣੀ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ 8 ਫਰਵਰੀ ਤੱਕ ਜਾਰੀ ਰਹੇਗਾ।ਦੂਜੇ…
