ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ :- ਪ੍ਰਨੀਤ ਕੌਰ
ਪਿਛਲੇ ਦਿਨੀਂ ਕਾਂਗਰਸ ਦੇ ਪਟਿਆਲਾ ਤੋਂ ਐਮ.ਪੀ. ਪ੍ਰਨੀਤ ਕੌਰ ਨੂੰ ਮੁਅੱਤਲ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਦਾ ਜਵਾਬ ਹੁਣ ਪ੍ਰਨੀਤ ਕੌਰ ਨੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣਾ ਜਵਾਬ ਦਿੱਤਾ ਅਤੇ ਲਿਖਿਆ ਕਿ ਕਾਂਗਰਸ ਜੋ ਵੀ ਫੈਸਲਾ ਲੈਣਾ ਚਾਹੁੰਦੀ ਹੈ ਉਸਦਾ ਸਵਾਗਤ ਹੈ। ਉਨ੍ਹਾਂ ਨੇ ਹਮੇਸ਼ਾ ਕਾਂਗਰਸ ਅਤੇ ਉਨ੍ਹਾਂ ਲੋਕਾਂ…
