ETO ਦੁਆਰਾ PSPCL ਨੂੰ ਸੜਕੀ ਪ੍ਰੋਜੈਕਟਾਂ ਲਈ ਤੁਰੰਤ ਸੁਆਹ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ
ਚੰਡੀਗੜ੍ਹ, 3 ਫਰਵਰੀ, 2023 – ਸੂਬੇ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਅਤੇ ਖੇਤਾਂ ਦੀ ਉਪਰਲੀ ਮਿੱਟੀ ਨੂੰ ਬਚਾਉਣ ਲਈ ਕਦਮ ਚੁੱਕਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਚੱਲ ਰਹੇ ਸੜਕੀ ਪ੍ਰਾਜੈਕਟਾਂ ਵਿੱਚ ਵਰਤੋਂ ਲਈ ਥਰਮਲ ਪਲਾਂਟ ਦੀ ਰਾਖ ਤੁਰੰਤ ਮੁਹੱਈਆ ਕਰਵਾਈ ਜਾਵੇ। ਇੱਥੇ ਪੀ.ਐਸ.ਪੀ.ਸੀ.ਐਲ. ਅਤੇ ਨੈਸ਼ਨਲ…
