ਪਰਾਲੀ ਸਾੜਨ ਨੂੰ ਰੋਕਣ ਲਈ ਸੋਧੀ ਯੋਜਨਾ ਬਣਾਉਣ ਲਈ ਕਿਹਾ; 22 ਮਾਰਚ ਨੂੰ ਵੱਖਰੀ ਸੁਣਵਾਈ ⋆ D5 News
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਤਿਆਰ ਕੀਤੀ ਐਕਸ਼ਨ ਪਲਾਨ ਨੂੰ ਕਰਾਰਾ ਝਟਕਾ ਦਿੱਤਾ ਹੈ। NGT ਨੇ ਸਰਕਾਰ ਨੂੰ ਸੋਧੀ ਹੋਈ ਯੋਜਨਾ ਦੇਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਅਗਲੀ ਸੁਣਵਾਈ ਤੋਂ ਇਕ ਹਫ਼ਤਾ ਪਹਿਲਾਂ ਇਹ ਪਲਾਨ ਫਾਈਲ ਕਰਨਾ ਹੋਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ਦੀ ਸੁਣਵਾਈ…
