ਪੰਜਾਬ ਚ ਅੱਜ ਖੁੱਲਣਗੇ ਸਕੂਲ, ਪੰਜਵੀਂ ਤੱਕ ਸੀ ਬੱਚਿਆਂ ਨੂੰ ਛੁੱਟੀਆਂ

ਪੰਜਾਬ ਦੇ ਅੰਦਰ 22 ਜਨਵਰੀ ਨੂੰ ਸਾਰੇ ਸਕੂਲ ਮੁੜ ਖੁੱਲ੍ਹਣ ਜਾ ਰਹੇ ਹਨ। 14 ਜਨਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ…

Read More

ਜ਼ੇਬਾਕ ‘ਚ ਰੂਸ ਦਾ ਇਕ ਨਿੱਜੀ ਜਹਾਜ਼ ਹਾਦਸਾਗ੍ਰਸਤ ⋆ D5 News

ਅਫਗਾਨਿਸਤਾਨ ਦੇ ਦੂਰ-ਦੁਰਾਡੇ ਇਲਾਕੇ ਜ਼ੇਬਾਕ ‘ਚ ਰੂਸ ਦਾ ਇਕ ਨਿੱਜੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਇਸ ਜਹਾਜ਼ ਵਿੱਚ ਛੇ ਲੋਕ ਸਵਾਰ ਸਨ। ਇਹ ਜਹਾਜ਼ ਭਾਰਤੀ ਰਾਜ ਬਿਹਾਰ ਦੇ ਗਯਾ ਤੋਂ ਤਾਸ਼ਕੰਦ, ਉਜ਼ਬੇਕਿਸਤਾਨ ਅਤੇ ਫਿਰ ਮਾਸਕੋ ਦੇ ਝੁਕੋਵਸਕੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਰਸਤੇ ਵਿੱਚ ਇੱਕ ਚਾਰਟਰ ਐਂਬੂਲੈਂਸ ਉਡਾਣ ਦੇ ਰੂਪ ਵਿੱਚ ਕੰਮ ਕਰ ਰਿਹਾ ਸੀ। ਖੇਤਰੀ…

Read More

ਥਾਈਲੈਂਡ ਤੋਂ ਮਾਸਕੋ ਜਾ ਰਹੀ ਸੀ ਏਅਰ ਐਂਬੂਲੈਂਸ ਅਫਗਾਨਿਸਤਾਨ ‘ਚ ਹਾਦਸਾਗ੍ਰਸਤ

ਅਫਗਾਨਿਸਤਾਨ ਦੇ ਬਦਖਾਨ ਖਾਨ ਇਲਾਕੇ ‘ਚ ਐਤਵਾਰ ਨੂੰ ਇਕ ਜਹਾਜ਼ ਹੋ ਗਿਆ। ਭਾਰਤ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਹਾਦਸਾਗ੍ਰਸਤ ਜਹਾਜ਼ ਇੱਕ ਏਅਰ ਐਂਬੂਲੈਂਸ ਸੀ। ਇਹ ਥਾਈਲੈਂਡ ਤੋਂ ਮਾਸਕੋ ਜਾ ਰਹੀ ਸੀ। ਰਸਤੇ ‘ਚ ਭਾਰਤ ਦੇ ਗਯਾ ਹਵਾਈ ਅੱਡੇ ‘ਤੇ ਇਸ ਨੇ ਈਂਧਨ ਭਰਿਆ ਸੀ।ਜਾਣਕਾਰੀ ਮੁਤਾਬਕ ਜਹਾਜ਼ ਤਕਨੀਕੀ ਖਰਾਬੀ ਕਾਰਨ…

Read More

ਪੁਲਿਸ ਤੇ ਲਾਰੇਸ ਬਿਸ਼ਨੋਈ ਗੈਂਗ ਵਿਚਾਲੇ ਗੋਲੀਬਾਰੀ ⋆ D5 News

ਜਲੰਧਰ, 21 ਜਨਵਰੀ 2024- ਜਲੰਧਰ ਦੇ ਵਿਚ ਪੁਲਿਸ ਤੇ ਲਾਰੇਸ ਬਿਸ਼ਨੋਈ ਗੈਂਗ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਹੈ। ਪੁਲਿਸ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਿਕ, ਪੁਲਿਸ ਤੇ ਗੈਂਗਸਟਰਾਂ ਵਿਚਾਲੇ ਅੱਜ ਸਵੇਰੇ ਤੜਕੇ ਮੁੱਠਭੇੜ ਹੋਈ। ਦੱਸਿਆ ਜਾ ਰਿਹਾ ਹੈ ਕਿ, ਇਸ ਗੋਲੀਬਾਰੀ ਵਿਚ ਦੋ ਗੈਂਗਸਟਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਦੋਂਕਿ ਇੱਕ ਪੁਲਿਸ ਮੁਲਾਜ਼ਮ…

Read More

ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਰਿਮਾਂਡ ਤੋਂ ਬਾਅਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ

ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ਤੋਂ ਬਾਅਦ ਐਤਵਾਰ ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ…

Read More

ਬਿਲਕਿਸ ਬਾਨੋ ਕੇਸ ਦੇ 11 ਦੋਸ਼ੀ ਐਤਵਾਰ ਸ਼ਾਮ ਗੋਧਰਾ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਕਰ ਦੇਣਗੇ ਆਤਮ ਸਮਰਪਣ

ਪਰੀਮ ਕੋਰਟ ਵੱਲੋਂ ਕੋਈ ਰਾਹਤ ਨਾ ਦਿੱਤੇ ਜਾਣ ਤੋਂ ਬਾਅਦ ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਵਿੱਚੋਂ ਇੱਕ ਦੇ ਰਿਸ਼ਤੇਦਾਰ ਨੇ ਕਿਹਾ ਕਿ ਉਹ ਅੱਜ (21 ਜਨਵਰੀ) ਸ਼ਾਮ ਨੂੰ ਅਦਾਲਤ ਦੁਆਰਾ ਨਿਰਧਾਰਤ ਸਮਾਂ ਸੀਮਾ ਤੱਕ ਆਤਮ ਸਮਰਪਣ ਕਰ ਦੇਣਗੇ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ਬਿਲਕਿਸ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੇ ਪਰਿਵਾਰ…

Read More

ਨਿਊਜ਼ੀਲੈਂਡ ਖਿਲਾਫ ਟੀ-20 ਸੀਰੀਜ਼ ‘ਚ ਪਾਕਿਸਤਾਨ 42 ਦੌੜਾਂ ਨਾਲ ਜਿੱਤਿਆ

ਪਾਕਿਸਤਾਨ ਨੇ ਨਿਊਜ਼ੀਲੈਂਡ ਖਿਲਾਫ ਟੀ-20 ਸੀਰੀਜ਼ ‘ਚ ਕਲੀਨ ਸਵੀਪ ਤੋਂ ਖੁਦ ਨੂੰ ਬਚਾਇਆ। ਟੀਮ ਨੇ ਪੰਜਵਾਂ ਮੈਚ 42 ਦੌੜਾਂ ਨਾਲ ਜਿੱਤ ਲਿਆ। ਟੀਮ ਦੇ ਸਪਿਨਰਾਂ ਨੇ 6 ਵਿਕਟਾਂ ਲੈ ਕੇ ਜਿੱਤ ‘ਚ ਅਹਿਮ ਭੂਮਿਕਾ ਨਿਭਾਈ।ਕ੍ਰਾਈਸਟਚਰਚ ਦੇ ਹੇਗਲੇ ਓਵਲ ਮੈਦਾਨ ‘ਤੇ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 8 ਵਿਕਟਾਂ ‘ਤੇ 134 ਦੌੜਾਂ ਬਣਾਈਆਂ। ਜਿਸ ਤੋਂ ਬਾਅਦ…

Read More

25 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਹੈ ‘ਫਾਈਟਰ’, ਪਹਿਲੇ ਦਿਨ, ਫਾਈਟਰ ਦੇ 6,426 ਸ਼ੋਅ ਲਈ 59,336 ਵਿਕੀਆਂ ਟਿਕਟਾਂ

ਰਿਤਿਕ ਰੋਸ਼ਨ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ‘ਫਾਈਟਰ’ 25 ਜਨਵਰੀ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਹੈ। ਇਸ ਫਿਲਮ ਦੀ ਐਡਵਾਂਸ ਬੁਕਿੰਗ ਸ਼ਨੀਵਾਰ ਤੋਂ ਸ਼ੁਰੂ ਹੋ ਗਈ ਹੈ। ਇੰਡਸਟਰੀ ਟ੍ਰੈਕਰ ਸੈਕਨਿਲਕ ਦੇ ਅਨੁਸਾਰ, ਇਸ ਨੇ ਐਡਵਾਂਸ ਬੁਕਿੰਗ ਦੇ ਪਹਿਲੇ ਦਿਨ 60 ਹਜ਼ਾਰ ਟਿਕਟਾਂ ਵੇਚ ਕੇ ਲਗਭਗ 2 ਕਰੋੜ ਰੁਪਏ ਇਕੱਠੇ ਕੀਤੇ ਹਨ।ਰਿਪੋਰਟਾਂ ਅਨੁਸਾਰ, ਐਡਵਾਂਸ ਬੁਕਿੰਗ ਦੇ…

Read More

ਪਰਾਲੀ ਪ੍ਰਬੰਧਨ ਲਈ ਖਰੀਦੀ ਗਈ ਮਸ਼ੀਨਰੀ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੀ ਸਰਕਾਰ ਨੇ ਜਾਂਚ ਕੀਤੀ ਸ਼ੁਰੂ, 900 ਲੋਕਾਂ ਨੂੰ ਕਾਰਨ ਦੱਸੋ ਨੋਟਿਸ

ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਖਰੀਦੀ ਗਈ ਮਸ਼ੀਨਰੀ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੀ ਸਰਕਾਰ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਂਚ ਖੇਤੀਬਾੜੀ ਵਿਭਾਗ ਵੱਲੋਂ ਹੀ ਕੀਤੀ ਜਾ ਰਹੀ ਹੈ। ਪਹਿਲੇ ਪੜਾਅ ਵਿੱਚ ਕਰੀਬ 900 ਲੋਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜਿਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਵੱਖ-ਵੱਖ…

Read More

ਸੁਲਤਾਨਪੁਰ ਲੋਧੀ ਦੇ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਹੋਈ ਪੁਲਿਸ ਗੋਲੀਬਾਰੀ ਅਤੇ ਮਰਿਆਦਾ ਦੀ ਉਲੰਘਣਾ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਨਿਆ ਦੋਸ਼ੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 23 ਨਵੰਬਰ 2023 ਨੂੰ ਸੁਲਤਾਨਪੁਰ ਲੋਧੀ ਦੇ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਹੋਈ ਪੁਲਿਸ ਗੋਲੀਬਾਰੀ ਅਤੇ ਮਰਿਆਦਾ ਦੀ ਉਲੰਘਣਾ ਦੀ ਘਟਨਾ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੋਸ਼ੀ ਮੰਨਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਉਪ- ਕਮੇਟੀ ਨੇ ਮੌਕੇ ਦਾ ਦੌਰਾ ਕਰਕੇ ਮਾਮਲੇ…

Read More