ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਭੇਜਿਆ ਗਿਆ
ਕਪੂਰਥਲਾ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਇਕ ਵਾਰ ਫਿਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਤੋਂ ਆਪਣੀ ਜਾਨ ਦਾ ਖਤਰਾ ਹੈ। ਪੰਜਾਬ ਸਰਕਾਰ ਵੱਲੋਂ ਜੱਗੂ ਭਗਵਾਨਪੁਰੀਆ ਨੂੰ ਕਪੂਰਥਲਾ ਤੋਂ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜੱਗੂ ਦੇ ਵਕੀਲ ਵੱਲੋਂ ਪੰਜਾਬ ਦੇ ਡੀਜੀਪੀ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਕਾਨੂੰਨੀ…
