ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ‘ਤੇ CM ਮਾਨ ਨੇ 461 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਨੌਜਵਾਨਾਂ ਨੂੰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਜੀ ਦੇ ਨਕਸ਼ੇ ਕਦਮ ‘ਤੇ ਚੱਲਣ ਦੀ ਅਪੀਲ ਚੰਡੀਗੜ੍ਹ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 461 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਦਸਮੇਸ਼ ਪਿਤਾ ਦੇ ਨਕਸ਼ੇ…

Read More

ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ CM ਮਾਨ ਨੇ ਸਾਰੀਆਂ 13 ਸੀਟਾਂ ਜਿੱਤਣ ਦੀ ਗੱਲ ਦੁਹਰਾਈ

ਚੰਡੀਗੜ੍ਹ, 17 ਜਨਵਰੀ: ਕੁੱਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਜਾ ਰਹੀ ਜਾਨੋਂ ਮਾਰਨ ਦੀ ਧਮਕੀ ਤੋਂ ਨਿਡਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੇ ਰਖਵਾਲੇ ਹਨ ਅਤੇ ਅਜਿਹੀਆਂ ਧਮਕੀਆਂ ਉਨ੍ਹਾਂ ਨੂੰ ਇਸ ਨੇਕ ਕੰਮ ਤੋਂ ਨਹੀਂ ਰੋਕ ਸਕਦੀਆਂ। ਇੱਥੇ ਨੌਜਵਾਨਾਂ…

Read More

 ਮੁੱਖ ਸਕੱਤਰ ਨੇ ਆਉਂਦੇ ਦੋ ਵਿਦਿਅਕ ਸੈਸ਼ਨਾਂ ਲਈ ‘ਸਮੱਗਰਾ ਸਿਖਿਆ ਅਭਿਆਨ ਅਥਾਰਟੀ’ ਦੇ ਐਕਸ਼ਨ ਪਲਾਨ ਨੂੰ ਕੀਤਾ ਮਨਜ਼ੂਰ

35 ਸਕੂਲਾਂ ਵਿੱਚ ਕਾਮਰਸ ਤੇ 10 ਸਕੂਲਾਂ ਵਿੱਚ ਸਾਇੰਸ ਦੇ ਵਿਸ਼ੇ ਸ਼ੁਰੂ ਹੋਣਗੇ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮ ਦੀ ਮੁਰੰਮਤ ਦੀ ਤਜਵੀਜ਼   ਲੜਕੀਆਂ ਦੇ ਪਖਾਨਿਆਂ ਉਤੇ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਪਖਾਨਿਆਂ ਉਤੇ 17.52 ਕਰੋੜ…

Read More

ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ- ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ…

Read More

ਖੇਡ ਮੰਤਰੀ ਮੀਤ ਹੇਅਰ ਵੱਲੋਂ ਕਬੱਡੀ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਬੱਡੀ ਦੇ ਮਹਾਨ ਖਿਡਾਰੀ ਤੇ ਕੋਚ ਦੇਵੀ ਦਿਆਲ ਦੇ ਦੇਹਾਂਤ ਉੱਤੇ ਡੂੰਘਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੇਵੀ ਦਿਆਲ ਜੋ 76 ਵਰ੍ਹਿਆਂ ਦੇ ਸਨ, ਬੀਤੀ ਸ਼ਾਮ ਅਕਾਲ ਚਲਾਣਾ ਕਰ ਗਏ। ਮੀਤ ਹੇਅਰ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਕਬੱਡੀ ਖੇਡ ਨੂੰ ਦੇਵੀ ਦਿਆਲ ਦੀ ਦੇਣ…

Read More

ਫਿਰ ਹੋਈ ਬੇਅਦਬੀ! ‘ਜਪੁ ਜੀ ਸਾਹਿਬ’ ਦੇ ਗੁੱਟਕੇ ‘ਚ ਹਿੰਦੂ ਦੇਵੀ-ਦੇਵਤੀਆਂ ਦੀ ਆਰਤੀ ਅਤੇ ਮੰਤਰ ⋆ D5 News

D5 Channel Punjabi Exclusive: ਸ਼ੋਸ਼ਲ ਮੀਡੀਆ ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿਚ ਵਿਅਕਤੀ ‘ਜਪੁ ਜੀ ਸਾਹਿਬ’ ਦੇ ਗੁੱਟਕੇ ਦੀ ਪੰਨ੍ਹੇ ਫਰੋਲਦਾ ਦਿਖਾਈ ਦੇ ਰਿਹਾ। ਉਹ ਇਸ ਵੀਡੀਓ ਵਿਚ ਦਿਖਾ ਰਿਹਾ ਕਿ ਕਿਵੇਂ ਗੁੱਟਕੇ ਦੇ ਬਾਹਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਫੋਟੋ ਲੱਗਾ ਕੇ ਤੇ ਉਪਰ ‘ਜਪੁ ਜੀ…

Read More

ਮੁੱਖ ਮੰਤਰੀ ਨੇ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ…

Read More

ਆਯੁਸ਼ਮਾਨ ਭਾਰਤ ਸਿਹਤ ਯੋਜਨਾ ਦੇ ਤਹਿਤ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਰੁਪਏ ਕਰਨ ਦੇ ਪ੍ਰਸਤਾਵ ‘ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ

ਕੇਂਦਰ ਸਰਕਾਰ ਕੈਂਸਰ ਅਤੇ ਅੰਗ ਟਰਾਂਸਪਲਾਂਟ ਵਰਗੇ ਮਹਿੰਗੇ ਇਲਾਜ ਲਈ ਮਰੀਜ਼ਾਂ ਨੂੰ ਹੋਰ ਮਦਦ ਪ੍ਰਦਾਨ ਕਰਨ ਲਈ ਆਪਣੀ ਅਭਿਲਾਸ਼ੀ ਆਯੁਸ਼ਮਾਨ ਭਾਰਤ ਸਿਹਤ ਯੋਜਨਾ ਦੇ ਤਹਿਤ ਬੀਮਾ ਕਵਰ ਨੂੰ ਦੁੱਗਣਾ ਕਰਕੇ 10 ਲੱਖ ਰੁਪਏ ਕਰਨ ਦੇ ਪ੍ਰਸਤਾਵ ‘ਤੇ ਕੰਮ ਕਰ ਰਹੀ ਹੈ। ਸਰਕਾਰ 1 ਫਰਵਰੀ ਨੂੰ ਅੰਤਰਿਮ ਬਜਟ ‘ਚ ਇਸ ਦਾ ਐਲਾਨ ਕਰ ਸਕਦੀ ਹੈ। ਵਰਤਮਾਨ…

Read More

ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਦ ਕਈ ਅਧਿਕਾਰੀ ਈਡੀ ਦੇ ਰਡਾਰ ‘ਚ

ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੇ ਜੰਗਲਾਤ ਵਿਭਾਗ ਵਿੱਚ ਤਾਇਨਾਤ ਕਈ ਅਧਿਕਾਰੀ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਰਡਾਰ ਵਿੱਚ ਆ ਗਏ ਹਨ। ਸੂਤਰਾਂ ਮੁਤਾਬਕ ਕੁਝ ਅਧਿਕਾਰੀਆਂ ਨੇ ਈਡੀ ਅੱਗੇ ਆਪਣੇ ਬਿਆਨ ਵੀ ਦਰਜ ਕਰਵਾਏ ਹਨ। Post DisclaimerOpinion/facts in this article are author\’s own…

Read More

ਸਪਾਈਸ ਜੈੱਟ ਦੀ ਫਲਾਈਟ ‘ਚ ਟਾਇਲਟ ‘ਚ ਫਸ ਗਿਆ ਯਾਤਰੀ ⋆ D5 News

ਸਪਾਈਸ ਜੈੱਟ ਦੀ ਫਲਾਈਟ ‘ਚ ਸਫਰ ਕਰ ਰਿਹਾ ਇਕ ਯਾਤਰੀ ਜਹਾਜ਼ ਦੇ ਟਾਇਲਟ ‘ਚ ਫਸ ਗਿਆ। ਸ਼ੌਚ ਕਰਨ ਤੋਂ ਬਾਅਦ ਜਦੋਂ ਉਸ ਨੇ ਬਾਹਰ ਜਾਣ ਲਈ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਤਕਨੀਕੀ ਖਰਾਬੀ ਦਾ ਪਤਾ ਲੱਗਾ। ਇਸ ਤੋਂ ਬਾਅਦ ਉਸ ਨੇ ਬੜੀ ਮੁਸ਼ਕਲ ਨਾਲ ਦਰਵਾਜ਼ਾ ਖੜਕਾਉਂਦਿਆਂ ਕਰੂ ਮੈਂਬਰ ਨੂੰ ਸੂਚਿਤ ਕੀਤਾ। ਇਸ…

Read More