ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ 3,85 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਸੈਕਟਰ-35 ਵਿਖੇ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 33,85 ਕਰੋੜ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਸ਼ੂਟਰ ਡਾ: ਸਿਫ਼ਤ ਕੌਰ ਸਮੇਤ ਕਈ ਨਾਮ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਿਆ। ਨਾਲ…

Read More

ਡੌਂਕੀ ਫਲਾਈਟ :- ਅੰਮ੍ਰਿਤਸਰ ਦੇ 12 ਨੌਜਵਾਨਾਂ ਨੂੰ ਬੁਲਾ ਕੇ ਪੁੱਛਗਿੱਛ, FIR ਦਰਜ

ਪੰਜਾਬ ਪੁਲਿਸ ਨੇ ਫਰਾਂਸ ਤੋਂ ਵਾਪਸ ਆਈ ਡੌਂਕੀ ਫਲਾਈਟ ਵਿੱਚ ਸਵਾਰ ਅੰਮ੍ਰਿਤਸਰ ਦੇ 12 ਨੌਜਵਾਨਾਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਹੈ। ਜਿਨ੍ਹਾਂ ਵਿੱਚੋਂ ਸਿਰਫ਼ 2 ਨੇ ਹੀ ਆਪਣੇ ਬਿਆਨ ਦਰਜ ਕਰਵਾਏ ਹਨ ਜਦਕਿ ਬਾਕੀ 10 ਨੇ ਆਪਣੇ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਦੋਵਾਂ ਨੌਜਵਾਨਾਂ ਦੇ ਬਿਆਨਾਂ ਦੇ ਆਧਾਰ ‘ਤੇ ਅੰਮ੍ਰਿਤਸਰ ਦਿਹਾਤੀ ਪੁਲਸ ਨੇ…

Read More

ਮੁੱਖ ਮੰਤਰੀ ਮਾਨ ਚੰਡੀਗੜ੍ਹ ‘ਚ ਨੈਸ਼ਨਲ ਅਤੇ ਏਸ਼ੀਅਨ ਖੇਡਾਂ ਦੇ ਜੇਤੂਆਂ ਨੂੰ ਦੇਣਗੇ 33 ਕਰੋੜ ਰੁਪਏ ⋆ D5 News

ਨੈਸ਼ਨਲ ਅਤੇ ਏਸ਼ਿਆਈ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਦਾ ਅੱਜ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਵੇਗਾ। ਇਸ ਦੇ ਲਈ ਚੰਡੀਗੜ੍ਹ ਦੇ ਸੈਕਟਰ-35 ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। Post DisclaimerOpinion/facts in this article are author\’s own and geopunjab.com does not…

Read More

4 ਦਿਨਾਂ ਵਿੱਚ 650 ਤੋਂ ਵੱਧ ਉਡਾਣਾਂ ਦੇਰੀ ਜਾਂ ਰੱਦ ⋆ D5 News

ਖ਼ਰਾਬ ਮੌਸਮ ਅਤੇ ਧੁੰਦ ਕਾਰਨ ਦੇਸ਼ ਵਿੱਚ ਉਡਾਣਾਂ ਦਾ ਸੰਚਾਲਨ ਪ੍ਰਭਾਵਿਤ ਹੋ ਰਿਹਾ ਹੈ। ਪਿਛਲੇ 4 ਦਿਨਾਂ ਵਿੱਚ 650 ਤੋਂ ਵੱਧ ਉਡਾਣਾਂ ਦੇਰੀ ਜਾਂ ਰੱਦ ਹੋਈਆਂ ਹਨ। ਇਸ ਕਾਰਨ ਯਾਤਰੀ ਵੀ ਗੁੱਸੇ ‘ਚ ਨਜ਼ਰ ਆਏ। ਚਾਲਕ ਦਲ ਦੇ ਨਾਲ ਝਗੜੇ, ਬਹਿਸ ਅਤੇ ਨਾਰਾਜ਼ਗੀ ਦੀਆਂ ਖਬਰਾਂ ਵੀ ਹਨ।ਦੂਜੇ ਪਾਸੇ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ…

Read More

ਫਗਵਾੜਾ ‘ਚ ਬੇਅਦਬੀ ਬੇਅਦਬੀ ਕਰਨ ਆਏ ਨੋਜਵਾਨ ਨੂੰ ਨਿਹੰਗ ਨੇ ਕੀਤਾ ਕਤਲ

ਫਗਵਾੜਾ ‘ਚ ਸਵੇਰੇ ਇਕ ਨਿਹੰਗ ਸਿੱਖ ਨੇ ਗੁਰਦੁਆਰੇ ‘ਚ ਬੇਅਦਬੀ ਦੇ ਸ਼ੱਕ ‘ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਰਮਨਦੀਪ ਸਿੰਘ ਨਾਮ ਦੇ ਇਸ ਨਿਹੰਗ ਨੇ ਵੀਡੀਓ ਸ਼ੇਅਰ ਕਰਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਮੁਲਜ਼ਮ ਨੇ ਆਪਣੇ ਆਪ ਨੂੰ ਚੌੜਾ ਖੂਹ ਗੁਰਦੁਆਰਾ ਕੰਪਲੈਕਸ ਅੰਦਰ…

Read More

ਪੰਜਾਬ ਵਿਜੀਲੈਂਸ ਨੇ 4 ਦੋਸ਼ੀ ਫੜੇ; 3 ਪ੍ਰਿੰਸੀਪਲ ਤੇ ਇੱਕ ਪ੍ਰਾਈਵੇਟ ਫਾਰਮੇਸੀ ਕਾਲਜ ਮਾਲਕ ਸ਼ਾਮਲ ⋆ D5 News

ਪੰਜਾਬ ਵਿਜੀਲੈਂਸ ਬਿਊਰੋ ਨੇਪੰਜਾਬ ਰਾਜ ਫਾਰਮੇਸੀ ਕੌਂਸਲ (ਪੀਐਸਪੀਸੀ) ਦੇ ਰਜਿਸਟਰਾਰ-ਅਧਿਕਾਰੀਆਂ ਦੀ ਮਿਲੀਭੁਗਤ ਨਾਲ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫ਼ਾਰਮੇਸੀ ਦੀਆਂ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ ਚਾਰ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਹਨ। ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਅਯੋਗ ਵਿਦਿਆਰਥੀਆਂ ਨੂੰ ਦਾਖਲੇ, ਰਜਿਸਟ੍ਰੇਸ਼ਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਪੀਐਸਪੀਸੀ ਦੇ ਸਾਬਕਾ…

Read More

ਡਰੱਗਜ਼ ਮਾਮਲੇ ‘ਚ SIT ਦੇ ਸਾਹਮਣੇ ਪੇਸ਼ ਹੋਣ ਜਾ ਰਹੇ ਹਨ ਬਿਕਰਮ ਮਜੀਠੀਆ

ਡਰੱਗਜ਼ ਮਾਮਲੇ ‘ਚ ਨਵਾਂ ਨੋਟਿਸ ਮਿਲਣ ਤੋਂ ਬਾਅਦ ਪੰਜਾਬ ‘ਚ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਅੱਜ ਫਿਰ ਤੋਂ ਜਾਂਚ ਕਮੇਟੀ (ਐਸਆਈਟੀ) ਸਾਹਮਣੇ ਪੇਸ਼ ਹੋਣ ਜਾ ਰਹੇ ਹਨ। ਨਵੀਂ SIT ਦੇ ਗਠਨ ਤੋਂ ਬਾਅਦ ਬਿਕਰਮ ਮਜੀਠੀਆ ਦੀ ਇਹ ਪਹਿਲੀ ਪੇਸ਼ੀ ਹੈ। ਉਹ ਪੁਰਾਣੀ ਐਸਆਈਟੀ ਦੇ ਸਾਹਮਣੇ ਤਿੰਨ ਵਾਰ ਪੇਸ਼ ਹੋਏ। ਪਹਿਲੀ ਐਸਆਈਟੀ ਦੀ ਜ਼ਿੰਮੇਵਾਰੀ ਏਡੀਜੀਪੀ…

Read More

ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਤੇ ਹਾਈਕੋਰਟ ‘ਚ ਸੁਣਵਾਈ ਦੌਰਾਨ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਮੰਗਿਆ ਹੋਰ ਸਮਾਂ

ਪੰਜਾਬ ਦੇ 5 ਨਗਰ ਨਿਗਮਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਚੋਣਾਂ ਨਾ ਕਰਵਾਉਣ ਦੇ ਮਾਮਲੇ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਦੌਰਾਨ ਸਰਕਾਰ ਨੇ ਆਪਣਾ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਹੈ। ਸਰਕਾਰ ਨੇ ਹਾਈ ਕੋਰਟ ਵਿੱਚ ਦਲੀਲ ਦਿੱਤੀ ਹੈ ਕਿ ਵਾਰਡਬੰਦੀ ਨਾਲ ਸਬੰਧਤ ਇੱਕ ਕੇਸ ਦੀ ਸੁਪਰੀਮ ਕੋਰਟ ਵਿੱਚ ਸੁਣਵਾਈ…

Read More

ED ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ ⋆ D5 News

ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈ.ਡੀ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਗ੍ਰਿਫ਼ਤਾਰੀ ਜੰਗਲਾਤ ਘੋਟਾਲੇ ਵਿਚ ਕੀਤੀ ਗਈ ਹੈ। ਈ.ਡੀ ਵੱਲੋਂ 30 ਨਵੰਬਰ 2023 ਨੂੰ ਸਾਧੂ ਸਿੰਘ ਧਰਮਸੋਤ ਦੇ ਘਰ ਸਰਚ ਆਪ੍ਰੇਸ਼ਨ ਚੱਲਾਇਆ ਸੀ। ਸਾਧੂ ਸਿੰਘ ਧਰਮਸੋਤ ਕੋਲ ਕਾਂਗਰਸ ਸਰਕਾਰ ਵੇਲੇ ਜੰਗਲਾਤ ਵਿਭਾਗ ਦਾ ਮਹਿਕਮਾ ਸੀ। ਜੰਗਲਾਤ ਵਿਭਾਗ ਦੇ ਘੋਟਾਲੇ ਵਿਚ ਕਈ…

Read More

ਵਿਜੀਲੈਂਸ ਬਿਊਰੋ ਵੱਲੋਂ ਸਟੇਟ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਡੀ-ਫਾਰਮੇਸੀ ਚ ਦਾਖਲੇ ਦੇਣਤ ਡਿਗਰੀਆਂ ਜਾਰੀ ਕਰਨ ਦੇ ਦੋਸ਼ ਹੇਠ 4 ਹੋਰ ਵਿਅਕਤੀਆਂ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਤਿੰਨ ਪ੍ਰਿੰਸੀਪਲ ਤੇ ਇੱਕ ਨਿੱਜੀ ਫਾਰਮੇਸੀ ਕਾਲਜ ਦਾ ਮਾਲਕ ਸ਼ਾਮਲ  ਡੀ-ਫਾਰਮੇਸੀ ਡਿਗਰੀ ਘੁਟਾਲੇ ਵਿੱਚ ਹੁਣ ਤੱਕ ਕੁੱਲ 17 ਮੁਲਜ਼ਮ ਗ੍ਰਿਫ਼ਤਾਰ  ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਰਜਿਸਟਰਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਘਪਲੇਬਾਜ਼ੀ ਕਰਕੇ ਅਯੋਗ ਉਮੀਦਵਾਰਾਂ ਨੂੰ ਦਾਖ਼ਲਾ ਦੇਣ ਅਤੇ ਡੀ-ਫਾਰਮੇਸੀ ਦੀਆਂ ਡਿਗਰੀਆਂ ਜਾਰੀ…

Read More