ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਅਫਸੋਸ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ 11 ਸਿੱਖ ਐਲ.ਆਈ. ਵਿੱਚ ਤਾਇਨਾਤ 35 ਸਾਲਾ ਜਵਾਨ ਦੇਸ਼…
