ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਮੁਅੱਤਲ
ਚੰਡੀਗੜ੍ਹ, 13 ਜਨਵਰੀ 2024 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ…
