ਪ੍ਰੋ. ਬਲਜਿੰਦਰ ਕੌਰ ਵਿਧਾਇਕ ਦੇ ਨਾਲ ਸੁਰੱਖਿਆ ਕਰਮਚਾਰੀ ਵਰਦੀ ਪਾ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ
ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਨਵੇਂ ਸਾਲ ਦੀ ਖੁਸ਼ੀ, ਸ਼ਾਂਤੀ ਅਤੇ ਤਰੱਕੀ ਲਈ ਅਰਦਾਸ ਕਰਨ ਗਈ ਸੀ। ਹੁਣ ਉਨ੍ਹਾਂ ਦੀ ਫੇਰੀ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ ਹੈ। ਦਰਅਸਲ ਵਿਧਾਇਕ ਦੇ ਨਾਲ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਵਰਦੀ ਪਾ ਕੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ…
