ਈਰਾਨ ਦੇ ਕਰਮਾਨ ਸ਼ਹਿਰ ਵਿੱਚ ਦੋ ਜ਼ਬਰਦਸਤ ਧਮਾਕੇ, 73 ਲੋਕਾਂ ਦੀ ਮੌਤ

 ਈਰਾਨ ਦੇ ਕਰਮਾਨ ਸ਼ਹਿਰ ਵਿੱਚ ਦੋ ਜ਼ਬਰਦਸਤ ਧਮਾਕੇ ਹੋਏ, ਜਿਸ ਵਿੱਚ 73 ਲੋਕਾਂ ਦੀ ਮੌਤ ਹੋ ਗਈ। ਜਦਕਿ 170 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਹ ਧਮਾਕੇ ਦੇਸ਼ ਦੇ ਸਾਬਕਾ ਜਨਰਲ ਕਾਸਿਮ ਸੁਲੇਮਾਨੀ ਦੀ ਕਬਰ ਦੇ ਕੋਲ ਹੋਏ। ਈਰਾਨ ਦੇ ਸਰਕਾਰੀ ਮੀਡੀਆ ਨੇ ਦੱਸਿਆ ਹੈ ਕਿ ਇਹ ਧਮਾਕੇ ਸੁਲੇਮਾਨੀ ਦੀ ਹੱਤਿਆ ਦੀ ਚੌਥੀ ਬਰਸੀ ਦੇ…

Read More

ਜੰਤਰ-ਮੰਤਰ ਵਿਖੇ 100 ਤੋਂ ਵੱਧ ਜੂਨੀਅਰ ਪਹਿਲਵਾਨਾਂ ਨੇ ਕੀਤਾ ਪ੍ਰਦਰਸ਼ਨ

ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਵਿੱਚ ਪਿਛਲੇ ਇੱਕ ਸਾਲ ਤੋਂ ਚੱਲ ਰਹੇ ਵਿਵਾਦ ਦੇ ਵਿਚਕਾਰ ਜੰਤਰ-ਮੰਤਰ ਵਿਖੇ 100 ਤੋਂ ਵੱਧ ਜੂਨੀਅਰ ਪਹਿਲਵਾਨਾਂ ਨੇ ਪ੍ਰਦਰਸ਼ਨ ਕੀਤਾ। ਇਨ੍ਹਾਂ ਪਹਿਲਵਾਨਾਂ ਦਾ ਦੋਸ਼ ਹੈ ਕਿ ਸਾਕਸ਼ੀ ਮਲਿਕ, ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਕਾਰਨ ਉਨ੍ਹਾਂ ਦਾ ਇੱਕ ਸਾਲ ਦਾ ਕਰੀਅਰ ਬਰਬਾਦ ਹੋ ਗਿਆ।ਇਹ ਜੂਨੀਅਰ ਪਹਿਲਵਾਨ ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ…

Read More

ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ

ਸਿਟੀ ਥਾਣਾ ਅਰਬਨ ਅਸਟੇਟ ਦੀ ਪੁਲੀਸ ਨੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪ੍ਰਿੰਸੀਪਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ ਹੈ ਕਿ ਪ੍ਰਿੰਸੀਪਲ ਨੇ ਇਸੇ ਕਾਲਜ ਦੀ ਇਕ ਮਹਿਲਾ ਕਰਮਚਾਰੀ ਨੂੰ ਮਾਨਸਿਕ ਅਤੇ ਸਰੀਰਕ ਤੌਰ ‘ਤੇ ਪ੍ਰੇਸ਼ਾਨ ਕੀਤਾ, ਜਿਸ ਕਾਰਨ ਉਹ ਬੀਮਾਰ ਹੋ ਮਰ ਗਈ. ਹਾਲਾਂਕਿ ਦੋਸ਼ੀ ਪ੍ਰਿੰਸੀਪਲ ਨੂੰ ਅਜੇ ਤੱਕ ਗ੍ਰਿਫਤਾਰ…

Read More

ਭਾਰਤੀ ਕੁਸ਼ਤੀ ਮਹਾਸੰਘ ਦੀ ਐਡ-ਹਾਕ ਕਮੇਟੀ ਨੇ ਕਰੋਸ਼ੀਆ ‘ਚ ਹੋਣ ਵਾਲੇ ਜ਼ਗਰੇਬ ਓਪਨ ਲਈ 13 ਮੈਂਬਰੀ ਟੀਮ ਦਾ ਐਲਾਨ, ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਨਾਂ ਸ਼ਾਮਲ ਨਹੀਂ

ਭਾਰਤੀ ਕੁਸ਼ਤੀ ਮਹਾਸੰਘ ਦੀ ਐਡ-ਹਾਕ ਕਮੇਟੀ ਨੇ ਕਰੋਸ਼ੀਆ ‘ਚ ਹੋਣ ਵਾਲੇ ਜ਼ਗਰੇਬ ਓਪਨ ਲਈ 13 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਕ੍ਰੋਏਸ਼ੀਆ ਦੀ ਰਾਜਧਾਨੀ ‘ਚ ਹੋਣ ਵਾਲਾ ਪਹਿਲਾ ਵਿਸ਼ਵ ਰੈਂਕਿੰਗ ਟੂਰਨਾਮੈਂਟ 10 ਤੋਂ 14 ਜਨਵਰੀ ਤੱਕ ਚੱਲੇਗਾ। ਇਸ ਚੁਣੀ ਗਈ ਟੀਮ ਵਿੱਚ ਵੱਡੀ ਗੱਲ ਇਹ ਹੈ ਕਿ ਇਸ ਵਿੱਚ ਬ੍ਰਿਜ ਭੂਸ਼ਣ ਖ਼ਿਲਾਫ਼ ਮੋਰਚਾ ਖੋਲ੍ਹਣ…

Read More

ਸਿਮਰਨਜੀਤ ਸਿੰਘ ਮਾਨ ⋆ D5 News

ਸੰਗਰੂਰ, 03 ਜਨਵਰੀ ਮੋਦੀ ਨੇ 2014 ਵਿਚ ਮੁਲਕ ਨਿਵਾਸੀਆਂ ਨਾਲ ਇਹ ਬਚਨ ਕੀਤਾ ਸੀ ਕਿ ਹਰ ਸਾਲ ਸਰਕਾਰ ਬੇਰੁਜਗਾਰਾਂ ਲਈ 2 ਕਰੋੜ ਨੌਕਰੀਆਂ ਦੇਣ ਦਾ ਪ੍ਰਬੰਧ ਕਰੇਗੀ । ਦੂਸਰਾ ਇਹ ਵੀ ਵਾਅਦਾ ਕੀਤਾ ਸੀ ਕਿ ਹਰ ਪਰਿਵਾਰ ਨੂੰ ਘਰ, ਰੋਟੀ-ਰੋਜੀ ਦਿੱਤੀ ਜਾਵੇਗੀ । ਇਨ੍ਹਾਂ ਦੋਵੇ ਮੁੱਢਲੀਆ ਪ੍ਰਦਾਨ ਕਰਨ ਵਾਲੀਆ ਸਹੂਲਤਾਂ ਵਿਚ ਸੈਟਰ ਦੀ ਮੋਦੀ ਸਰਕਾਰ…

Read More

ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ

ਪਠਾਨਕੋਟ , 3 ਜਨਵਰੀ 2024- ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਭੋਆ ਨੂੰ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ।  ਬੀਤੇ ਦਿਨੀਂ ਭੋਆ ਨੂੰ ਕਥਿਤ ਮਾਈਨਿੰਗ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਤੇ ਮਾਈਨਿੰਗ ਅਧਿਕਾਰੀਆਂ ਦੀ ਡਿਊਟੀ ਵਿਚ ਵਿਗਣ ਪਾਉਣ ਦੇ ਦੋਸ਼ ਸਨ। ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ…

Read More

ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲਾਗੂ ਕਰਨ ਦੀ ਤਿਆਰੀ ਚ

ਕੇਂਦਰ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ 2024 ਵਿੱਚ ਆਪਣੇ ਪਹਿਲੇ ਵੱਡੇ ਕਦਮ ਵਜੋਂ ਲਾਗੂ ਕਰਨ ਦਾ ਲਗਭਗ ਫੈਸਲਾ ਕਰ ਲਿਆ ਹੈ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਇਸ ਕਾਨੂੰਨ ਦੇ ਨਿਯਮਾਂ ਅਤੇ ਨਿਯਮਾਂ ਨੂੰ ਇਸ ਮਹੀਨੇ 26 ਜਨਵਰੀ ਤੋਂ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ।ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਬੰਗਲਾਦੇਸ਼ ਤੋਂ ਆਏ ਹਿੰਦੂ ਸ਼ਰਨਾਰਥੀਆਂ…

Read More

ਅਡਾਨੀ-ਹਿੰਡੇਨਬਰਗ ਮਾਮਲੇ ‘ਚ ਜਾਂਚ ਸੇਬੀ ਤੋਂ SIT ਨੂੰ ਸੌਂਪਣ ਤੋਂ ਇਨਕਾਰ

ਅਡਾਨੀ-ਹਿੰਡੇਨਬਰਗ ਮਾਮਲੇ ‘ਚ ਅੱਜ  3 ਜਨਵਰੀ ਨੂੰ ਸੁਪਰੀਮ ਕੋਰਟ ਨੇ ਸੇਬੀ ਨੂੰ ਬਾਕੀ 2 ਮਾਮਲਿਆਂ ਦੀ ਜਾਂਚ ਲਈ 3 ਮਹੀਨੇ ਦਾ ਹੋਰ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਜਾਂਚ ਸੇਬੀ ਤੋਂ ਐਸਆਈਟੀ ਨੂੰ ਸੌਂਪਣ ਤੋਂ ਵੀ ਇਨਕਾਰ ਕਰ ਦਿੱਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ…

Read More

ਖੰਨਾ ਨੈਸ਼ਨਲ ਹਾਈਵੇਅ ਉਪਰ ਡੀਜ਼ਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ

ਖੰਨਾ ਨੈਸ਼ਨਲ ਹਾਈਵੇਅ ਉਪਰ ਡੀਜ਼ਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ ਹੈ। ਡਰਾਈਵਰ ਤੇ ਸਹਾਇਕ ਨੂੰ ਭਾਰੀ ਮੁਸ਼ੱਕਤ ਮਗਰੋਂ ਬਚਾ ਲਿਆ ਗਿਆ। ਅੱਗ ਨੇ ਭਿਆਨਕ ਰੂਪ ਧਾਰ ਲਿਆ ਹੈ ਅਤੇ ਅੱਗ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੋਂ ਦਿਖਾਈ ਦੇ ਰਹੀਆਂ ਹਨ। ਧੂੰਏਂ ਦਾ ਇੱਕ ਵੱਡਾ ਗੁਬਾਰ ਬਣ ਗਿਆ ਹੈ। ਪੁਲਿਸ ਵੱਲੋਂ ਮੌਕੇ ਉਪਰ…

Read More

ਮੋਹਾਲੀ ‘ਚ 11 ਜਨਵਰੀ ਨੂੰ ਭਾਰਤ-ਅਫਗਾਨਿਸਤਾਨ ਟੀ-20 ਮੈਚ, ਪੀਸੀਏ ਦਾ ਨਵਾਂ ਸਟੇਡੀਅਮ ਤਿਆਰ

ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਹੋਵੇਗਾ। ਇਹ ਮੈਚ ਮੋਹਾਲੀ ਦੇ ਆਈ.ਐੱਸ.ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ‘ਚ ਬਣ ਚੁੱਕਾ ਹੈ। ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ…

Read More