ਕੇਂਦਰੀ ਜੇਲ੍ਹ ‘ਚ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਸਪਲਾਈ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤੇ ਗਏ ਦੋ ਸਹਾਇਕ ਸੁਪਰਡੈਂਟਾਂ ਨੂੰ ਭੇਜਿਆ ਜਾਵੇਗਾ ਪਟਿਆਲਾ ਕੇਂਦਰੀ ਜੇਲ੍ਹ
ਤਾਜਪੁਰ ਰੋਡ ‘ਤੇ ਸਥਿਤ ਕੇਂਦਰੀ ਜੇਲ੍ਹ ‘ਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੀ ਸਪਲਾਈ ਕਰਨ ਦੇ ਦੋਸ਼ ‘ਚ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਗਗਨਦੀਪ ਸ਼ਰਮਾ ਅਤੇ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ 3 ਦਿਨਾਂ ਲਈ ਹਿਰਾਸਤ ਵਿੱਚ ਲਿਆ…
