ਕੈਬਨਿਟ ਮੰਤਰੀ ਅਮਨ ਅਰੋੜਾ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਅੱਜ ਸੁਣਾਇਆ ਜਾਵੇਗਾ ਫੈਸਲਾ
ਅੱਜ ਸਥਿਤੀ ਸਪੱਸ਼ਟ ਹੋ ਜਾਵੇਗੀ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਿਰੰਗਾ ਲਹਿਰਾ ਸਕਣਗੇ ਜਾਂ ਨਹੀਂ। ਮੰਤਰੀ ਨੇ 15 ਸਾਲ ਪੁਰਾਣੇ ਪਰਿਵਾਰਕ ਝਗੜੇ ਦੇ ਕੇਸ ਵਿੱਚ ਸੁਣਾਈ ਗਈ ਦੋ ਸਾਲ ਦੀ ਸਜ਼ਾ ਖ਼ਿਲਾਫ਼ ਸੰਗਰੂਰ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ’ਤੇ ਅੱਜ ਫੈਸਲਾ ਸੁਣਾਇਆ ਜਾਵੇਗਾ।…
