ਹਰਿਆਣਾ ‘ਚ ਰੋਡਵੇਜ਼ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ

ਹਰਿਆਣਾ ‘ਚ ਰੋਡਵੇਜ਼ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਚਲੇ ਗਏ ਹਨ। ਇਸ ਵਿੱਚ ਮਹਿੰਦਰਗੜ੍ਹ ਨੂੰ ਛੱਡ ਕੇ ਬਾਕੀ ਥਾਵਾਂ ’ਤੇ ਸਵੇਰ ਵੇਲੇ ਬੱਸਾਂ ਨਹੀਂ ਚੱਲੀਆਂ। ਹਿਸਾਰ, ਰੇਵਾੜੀ, ਚਰਖੀ ਦਾਦਰੀ, ਜੀਂਦ ਅਤੇ ਹੋਰ ਥਾਵਾਂ ‘ਤੇ ਕਰਮਚਾਰੀ ਸਵੇਰ ਤੋਂ ਹੀ ਬੱਸ ਸਟੈਂਡ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਰੋਡਵੇਜ਼ ਮੁਲਾਜ਼ਮਾਂ ਨੇ ਬੱਸਾਂ ਰੋਕੀਆਂ। ਜਿਸ ਕਾਰਨ…

Read More

ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੀ ਹਾਈ ਕੋਰਟ ‘ਚ ਸੁਣਵਾਈ ਅੱਜ

ਚੰਡੀਗੜ੍ਹ ਵਿੱਚ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦੀ ਅੱਜ ਦੂਜੇ ਦਿਨ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਗਠਜੋੜ ਦੇ ਮੇਅਰ ਦੇ ਉਮੀਦਵਾਰ ਕੁਲਦੀਪ ਟੀਟਾ ਵੱਲੋਂ ਦਾਇਰ ਦੋ ਪਟੀਸ਼ਨਾਂ ’ਤੇ ਪ੍ਰਸ਼ਾਸਨ ਅੱਜ ਵਿਸਥਾਰਤ ਜਵਾਬ ਦੇਵੇਗਾ। ਕੱਲ੍ਹ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਹ ਦੱਸਣ ਲਈ…

Read More

ਖਾਨ ‘ਚ ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਛੋਟਾ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਕੈਨੇਡਾ ’ਚ ਹਾਦਸਾਗ੍ਰਸਤ, 6 ਲੋਕਾਂ ਦੀ ਮੌਤ

ਕੈਨੇਡਾ : ਮਜ਼ਦੂਰਾਂ ਨੂੰ ਲੈ ਕੇ ਜਾ ਰਿਹਾ ਇੱਕ ਛੋਟਾ ਜਹਾਜ਼ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਕੈਨੇਡਾ ’ਚ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਹ ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 8:50 ਵਜੇ ਵਾਪਰੀ। ਜਹਾਜ਼ ਵਿਚ ਕਿੰਨੇ ਲੋਕ ਸਵਾਰ ਸਨ, ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਰੀਓ…

Read More

ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਾਲੇ ਹੋਇਆ ਗਠਜੋੜ ਟੁੱਟਿਆ ⋆ D5 News

ਚੰਡੀਗੜ੍ਹ, 24 ਜਨਵਰੀ, 2024: ਚੰਡੀਗੜ੍ਹ ਵਿਚ ਮੇਅਰ ਦੀ ਚੋਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਹੋਇਆ ਗਠਜੋੜ ਪੰਜਾਬ ਵਿਚ ਟੁੱਟ ਗਿਆ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਸਾਰੀਆਂ 13 ਸੀਟਾਂ ’ਤੇ ਚੋਣ ਲੜਨ ਵਾਸਤੇ ਹਰੀ ਝੰਡੀ ਦੇ ਦਿੱਤੀ ਹੈ।ਦੱਸਿਆ ਜਾ…

Read More

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ⋆ D5 News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਅੱਜ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਵਿੱਚ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਅਤੇ ਗੈਰ ਸਿੰਚਾਈ ਕੰਮਾਂ ਲਈ ਚਾਰਜਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੇ ਜਾਣ ਦੀ ਸੰਭਾਵਨਾ ਹੈ। ਇਸ ਤਹਿਤ ਉਦਯੋਗਾਂ ਅਤੇ ਵਪਾਰਕ ਮੰਤਵਾਂ ਲਈ ਸਸਤੇ ਭਾਅ ’ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ।…

Read More

 ਲੁਧਿਆਣਾ ਵਿੱਚ ਕੇਂਦਰੀ ਜੇਲ੍ਹ ‘ਚ ਜਨਮ ਦਿਨ ਦੀ ਪਾਰਟੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਚੱਲ ਰਹੀ ਜਾਂਚ ਵਿੱਚ ਜੇਲ੍ਹ ਦੇ ਦੋ ਡਿਪਟੀ ਸੁਪਰਡੈਂਟਾਂ ਨੂੰ ਠਹਿਰਾਇਆ ਗਿਆ ਦੋਸ਼ੀ

 ਲੁਧਿਆਣਾ ਵਿੱਚ ਕੇਂਦਰੀ ਜੇਲ੍ਹ ਵਿੱਚ 3 ਜਨਵਰੀ ਨੂੰ ਕੈਦੀਆਂ ਵੱਲੋਂ ਜਨਮ ਦਿਨ ਦੀ ਪਾਰਟੀ ਦਾ ਆਯੋਜਨ ਕੀਤਾ ਗਿਆ ਸੀ ਅਤੇ ਇਸਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਤੋਂ ਬਾਅਦ ਚੱਲ ਰਹੀ ਜਾਂਚ ਵਿੱਚ ਜੇਲ੍ਹ ਦੇ ਦੋ ਡਿਪਟੀ ਸੁਪਰਡੈਂਟਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪੁਲਸ ਨੇ ਡਿਪਟੀ ਸੁਪਰਡੈਂਟ ਗਗਨਦੀਪ ਸ਼ਰਮਾ ਅਤੇ ਸਤਨਾਮ…

Read More

ਦੇਸ਼ ਭਗਤ ਗਲੋਬਲ ਸਕੂਲ ਨੇ ਵਾਦ-ਵਿਵਾਦ ਮੁਕਾਬਲੇ ਕਰਵਾਏ ⋆ D5 News

ਮੰਡੀ ਗੋਬਿੰਦਗੜ੍ਹ, 23 ਜਨਵਰੀ : ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਨੇ ਸਫਲਤਾ ਦਾ ਇਕ ਹੋਰ ਝੰਡਾ ਗੱਡਦਿਆਂ ਹੱਬ ਆਫ਼ ਲਰਨਿੰਗ ਦੀ ਅਗਵਾਈ ਹੇਠ ਸੱਤਵੀਂ ਅਤੇ ਅੱਠਵੀਂ ਜਮਾਤਾਂ ਦਾ ਅੰਤਰ-ਸਕੂਲ ਪੰਜਾਬੀ ਵਾਦ-ਵਿਵਾਦ ਮੁਕਾਬਲੇ ਦਾ ਇੱਕ ਹੋਰ ਸਫਲ ਸੰਸਕਰਨ ਕਰਵਾਇਆ। ਪ੍ਰਮਾਤਮਾ ਦੀ ਅਰਦਾਸ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਹੋਈ। ਇਸ ਪੰਜਾਬੀ ਵਾਦ-ਵਿਵਾਦ ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ…

Read More

ਰਾਹੁਲ ਗਾਂਧੀ ਦੀ ਨਿਆਯਾ ਯਾਤਰਾ ਨੂੰ ਅਸਾਮ ਪੁਲਿਸ ਨੇ ਰੋਕਿਆ, ਸਮਰਥਕਾਂ ਦੀ ਪੁਲਿਸ ਨਾਲ ਝੜਪ

ਰਾਹੁਲ ਗਾਂਧੀ ਦੀ ਨਿਆਯਾ ਯਾਤਰਾ ਮੰਗਲਵਾਰ ਨੂੰ ਗੁਹਾਟੀ ਪਹੁੰਚੀ, ਜਿਸ ਨੂੰ ਅਸਾਮ ਪੁਲਿਸ ਨੇ ਰੋਕ ਦਿੱਤਾ। ਰਾਹੁਲ ਆਪਣੇ ਕਾਫਲੇ ਨਾਲ ਗੁਹਾਟੀ ਸ਼ਹਿਰ ਤੋਂ ਲੰਘਣਾ ਚਾਹੁੰਦੇ ਸਨ ਪਰ ਪ੍ਰਸ਼ਾਸਨ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਪੁਲਿਸ ਨੇ ਗੁਹਾਟੀ ਸ਼ਹਿਰ ਨੂੰ ਜਾਣ ਵਾਲੀ ਸੜਕ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਇਸ ਤੋਂ ਬਾਅਦ ਕਾਂਗਰਸੀ ਸਮਰਥਕਾਂ ਦੀ ਪੁਲਿਸ ਨਾਲ…

Read More

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੀਏਸੀ ਮੀਟਿੰਗ ਵਿੱਚ ਲਏ ਅਹਿਮ ਫੈਸਲੇ

ਸੰਗਰੂਰ, 23 ਜਨਵਰੀ  “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ਼ ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਰਾਜਸ਼ੀ ਮਾਮਲਿਆਂ ਦੀ ਕਮੇਟੀ (ਪੀ ਏ ਸੀ) ਦੀ ਇੱਕ ਅਹਿਮ ਮੀਟਿੰਗ ਸੰਗਰੂਰ ਦੇ ਨੇੜੇ ਮਸਤੂਆਣਾ ਸਾਹਿਬ ਵਿਖੇ ਹੋਈ, ਇਸ ਮੀਟਿੰਗ ਵਿੱਚ ਲੰਮੀ ਵਿਚਾਰ ਚਰਚਾ ਤੋਂ ਬਾਅਦ ਕਈ ਅਹਿਮ ਫ਼ੈਸਲੇ ਲੈਂਦਿਆਂ ਪਾਰਟੀ ਦੇ ਮੁੱਖ ਨਿਸ਼ਾਨੇ ਸਿੱਖ…

Read More

 Sony ਅਤੇ Zee TV ਦਾ ਰਲੇਵਾਂ ਸਮਝੌਤਾ ਰੱਦ ਹੋਂਣ ਕਰਕੇ ਜ਼ੀ ਐਂਟਰਟੇਨਮੈਂਟ ਦੇ ਸ਼ੇਅਰਾਂ ਵਿੱਚ ਭਾਰੀ ਗਿਰਾਵਟ ਨਿਵੇਸ਼ਕਾਂ ਨੂੰ ਵੀ 5897 ਕਰੋੜ ਰੁਪਏ ਦਾ ਨੁਕਸਾਨ

 Sony ਅਤੇ Zee TV ਦਾ ਰਲੇਵਾਂ ਸਮਝੌਤਾ ਰੱਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜ਼ੀ ‘ਤੇ ਮੁਸੀਬਤਾਂ ਦਾ ਪਹਾੜ ਵੀ ਡਿੱਗ ਗਿਆ ਹੈ। ਕੰਪਨੀ ਇਸ ਸਮੇਂ ਦੋਹਰੀ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ। ਮੰਗਲਵਾਰ ਨੂੰ ਸ਼ੇਅਰ ਬਾਜ਼ਾਰ ‘ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਜ਼ੀ ਦੇ ਸ਼ੇਅਰ ‘ਚ ਸ਼ੁਰੂਆਤੀ ਕਾਰੋਬਾਰ ‘ਚ…

Read More