ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਕਾਰਨ ਬੰਦ ਹੋਈਆਂ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ, ਟਿੱਕਰੀ ਬਾਰਡਰ ਦਾ ਇੱਕ ਹਿੱਸਾ ਖੋਲ੍ਹਿਆ
ਹਰਿਆਣਾ ਸਰਕਾਰ ਨੇ ਕਿਸਾਨ ਅੰਦੋਲਨ ਕਾਰਨ ਬੰਦ ਹੋਈਆਂ ਸੇਵਾਵਾਂ ਨੂੰ ਬਹਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਦੇ ਸੱਤ ਜ਼ਿਲ੍ਹਿਆਂ ਵਿੱਚ 13 ਫਰਵਰੀ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। ਅੱਜ ਸਵੇਰੇ ਕੈਥਲ, ਕੁਰੂਕਸ਼ੇਤਰ, ਅੰਬਾਲਾ, ਫਤਿਹਾਬਾਦ, ਸਿਰਸਾ, ਜੀਂਦ ਅਤੇ ਹਿਸਾਰ ਵਿੱਚ ਇੰਟਰਨੈੱਟ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇੰਟਰਨੈੱਟ ਸ਼ੁਰੂ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ…
