ਮੁੰਬਈ ਤੋਂ ਮਾਰੀਸ਼ਸ ਜਾ ਰਹੀ ਏਅਰ ਮਾਰੀਸ਼ਸ ਦੀ ਫਲਾਈਟ MK749 ‘ਚ ਫਲਾਈਟ ‘ਚ ਖਰਾਬੀ ਕਾਰਨ ਕਈ ਲੋਕਾਂ ਦੀ ਵਿਗੜੀ ਸਿਹਤ

ਮੁੰਬਈ ਤੋਂ ਮਾਰੀਸ਼ਸ ਜਾ ਰਹੀ ਏਅਰ ਮਾਰੀਸ਼ਸ ਦੀ ਫਲਾਈਟ MK749 ‘ਚ ਵੀ ਇਕ ਘਟਨਾ ਦੇਖਣ ਨੂੰ ਮਿਲੀ। ਫਲਾਈਟ ‘ਚ ਖਰਾਬੀ ਕਾਰਨ ਕਈ ਲੋਕਾਂ ਦੀ ਸਿਹਤ ਵੀ ਵਿਗੜ ਗਈ। ਇਸ ਦੇ ਨਾਲ ਹੀ ਕਈ ਹੋਰ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪਿਆ। ਇਹ ਘਟਨਾ 24 ਫਰਵਰੀ ਦੀ ਹੈ, ਜਦੋਂ ਮੁੰਬਈ ਤੋਂ ਮਾਰੀਸ਼ਸ ਜਾ ਰਹੀ ਫਲਾਈਟ ਦੇ ਇੰਜਣ…

Read More

ਹੁਣ HIV ਦੇ ਇਲਾਜ ਲਈ ਪੁਲਾੜ ਤੋਂ ਬਣਿਆ ਦਵਾਈ ਕੈਪਸੂਲ ਆ ਗਿਆ ਹੈ ਧਰਤੀ ‘ਤੇ ਵਾਪਸ

ਇਕ ਅਜਿਹਾ ਪ੍ਰਯੋਗ ਸਾਹਮਣੇ ਆਇਆ ਹੈ ਜਿਸ ਵਿਚ ਇਕ ਕੰਪਨੀ ਨੇ ਪੁਲਾੜ ਵਿਚ ਧਰਤੀ ‘ਤੇ ਬਣੀ ਦਵਾਈ ਬਣਾਈ ਹੈ। ਸਪੇਸ ਵਿੱਚ ਦਵਾਈ ਬਣਾਉਣ ਦਾ ਇੱਕ ਖਾਸ ਤਰੀਕਾ ਸਫਲਤਾਪੂਰਵਕ ਵਰਤਿਆ ਗਿਆ ਹੈ। ਇੱਕ ਵਿਦੇਸ਼ੀ ਕੰਪਨੀ ਨੇ ਪੁਲਾੜ ਵਿੱਚ ਇੱਕ ਕੈਪਸੂਲ ਭੇਜਿਆ ਜਿਸ ਵਿੱਚ ਧਰਤੀ ਦੇ ਹੇਠਲੇ ਚੱਕਰ ਦੇ ਵਾਤਾਵਰਣ ਵਿੱਚ ਇੱਕ ਦਵਾਈ ਦਾ ਇੱਕ ਕ੍ਰਿਸਟਲ ਤਿਆਰ…

Read More

1 ਜੁਲਾਈ, 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ

ਕੇਂਦਰ ਸਰਕਾਰ ਨੇ 1 ਜੁਲਾਈ, 2024 ਤੋਂ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਤਿੰਨੋਂ ਨਵੇਂ ਕਾਨੂੰਨ ਭਾਰਤੀ ਦੰਡਾਵਲੀ, ਅਪਰਾਧਿਕ ਪ੍ਰਕਿਰਿਆ ਕੋਡ ਤੇ ਗਵਾਹ ਐਕਟ ਦੀ ਥਾਂ ਲੈਣਗੇ। ਤਿੰਨਾਂ ਕਾਨੂੰਨਾਂ ਨੂੰ ਪਿਛਲੇ ਸਾਲ 21 ਦਸੰਬਰ ਨੂੰ ਸੰਸਦ ਦੀ ਮਨਜ਼ੂਰੀ ਮਿਲ ਗਈ ਸੀ ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 25 ਦਸੰਬਰ…

Read More

ਪੰਜਾਬ ਦੇ ਚੀਫ ਟਾਊਨ ਪਲਾਨਰ ਪੰਕਜ ਬਾਵਾ ਗ੍ਰਿਫਤਾਰ, ਇੱਕ ਦਿਨ ਪਹਿਲਾਂ ਮੁਅੱਤਲ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪੰਜਾਬ ਦੇ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ ਹੈ ਕਿ ਉਸ ਨੇ ਇਕ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਦੇ ਪ੍ਰੋਜੈਕਟਾਂ ਨੂੰ ਗਲਤ ਤਰੀਕੇ ਨਾਲ ਪਾਸ ਕੀਤਾ ਸੀ। ਵਿਜੀਲੈਂਸ ਵੱਲੋਂ ਉਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪੰਕਜ ਬਾਵਾ ਨੂੰ…

Read More

ਵਿਦਿਆਰਥੀਆਂ ਲਈ ਵੱਡੀ ਖਬਰ, CM ਮਾਨ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ

ਵਿਦਿਆਰਥੀਆਂ ਅਤੇ ਮਾਪਿਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਕੂਲ ਆਫ਼ ਐਮੀਨੈਂਸ ਵਿੱਚ ਨਵੇਂ ਵਿੱਦਿਅਕ ਸੈਸ਼ਨ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ। ਇਸ ਸਬੰਧੀ ਪੰਜਾਬ ਦੇ ਸੀ.ਐਮ. ਮਾਨ ਨੇ ਜਾਣਕਾਰੀ ਦਿੱਤੀ।ਸੀ.ਐਮ. ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ”ਵਿਦਿਆਰਥੀਆਂ ਅਤੇ ਮਾਪਿਆਂ…

Read More

ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ 25 ਮੁਲਜ਼ਮਾਂ ਚੋਂ 24 ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ‘ਚ ਪੇਸ਼

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ 25 ਮੁਲਜ਼ਮਾਂ ਵਿੱਚੋਂ 24 ਵੀਡੀਓ ਕਾਨਫਰੰਸਿੰਗ ਰਾਹੀਂ ਮਾਨਸਾ ਅਦਾਲਤ ਵਿੱਚ ਪੇਸ਼ ਹੋਏ, ਜਦ ਕਿ ਕੇ ਲਾਰੈਂਸ ਬਿਸ਼ਨੋਈ ਪੇਸ਼ ਨਹੀਂ ਹੋਏ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਅਗਲੀ ਪੇਸ਼ੀ 11 ਮਾਰਚ ਨੂੰ ਤੈਅ ਕੀਤੀ ਗਈ ਹੈ। Post DisclaimerOpinion/facts in this article are author\’s own and geopunjab.com does…

Read More

ਪੰਜਾਬ-ਹਰਿਆਣਾ ਹਾਈ ਕੋਰਟ ਨੇ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਲਾਈ ਰੋਕ

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਈਟੀਟੀ ਅਧਿਆਪਕਾਂ ਦੀਆਂ 5994 ਅਸਾਮੀਆਂ ਦੀ ਭਰਤੀ ‘ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ 12 ਅਕਤੂਬਰ, 2023 ਨੂੰ ਇਹ ਵਾਅਦਾ ਕੀਤਾ ਸੀ ਕਿ ਉਹ ਪਟੀਸ਼ਨ ਪੈਂਡਿੰਗ ਹੋਣ ‘ਤੇ ਭਰਤੀ ਨੂੰ ਅੱਗੇ ਨਹੀਂ ਵਧਾਏਗੀ, ਪਰ ਹੁਣ ਸਰਕਾਰ ਨੇ ਅਰਜ਼ੀ ਦਾਇਰ ਕਰਕੇ ਇਹ ਵਾਅਦਾ ਵਾਪਸ ਲੈ ਲਿਆ ਹੈ। ਅਰਜ਼ੀ ਨੂੰ…

Read More

PGI ਰੋਹਤਕ ਚ ਦਾਖ਼ਲ ਕਿਸਾਨ ਪ੍ਰੀਤਪਾਲ ਸਿੰਘ ਨੂੰ ਲਿਆਂਦਾ ਗਿਆ PGI ਚੰਡੀਗੜ੍ਹ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਇੱਕ ਪੱਤਰ ਲਿਖ ਕੇ ਪੀਜੀਆਈ ਰੋਹਤਕ ਵਿੱਚ ਦਾਖ਼ਲ ਕਿਸਾਨ ਪ੍ਰੀਤਪਾਲ ਸਿੰਘ ਨੂੰ ਪੰਜਾਬ ਅਧਿਕਾਰੀਆਂ ਨੂੰ ਸੌਂਪਣ ਦੀ ਬੇਨਤੀ ਕੀਤੀ ਹੈ। ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦਾ ਇਲਾਜ ਪੰਜਾਬ ਵਿੱਚ ਮੁਫ਼ਤ ਕਰਵਾਇਆ ਜਾ ਸਕੇ। ਇਸ ਅਪੀਲ ਤੋਂ ਬਾਅਦ…

Read More

ਭਗਤ ਰਵੀਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਮੌਕੇ CM ਮਾਨ ਨੇ ਪੰਜਾਬੀਆਂ ਨੂੰ ਦਿੱਤੀ ਵੱਡੀ ਸੌਗਾਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਇੱਥੇ ਆਯੋਜਿਤ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਗੁਰੂ ਰਵਿਦਾਸ ਯਾਦਗਾਰ’ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਮਰਪਿਤ ਕੀਤਾ।…

Read More

ਵਿਜੀਲੈਂਸ ਨੇ ਮਸ਼ਹੂਰ ਚੀਫ ਟਾਊਨ ਪਲਾਨਰ ਨੂੰ ਕੀਤਾ ਗ੍ਰਿਫਤਾਰ, ਕਈ ਸੀਨੀਅਰ ਅਫਸਰਾਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ‘ਚ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਵਿਜੀਲੈਂਸ ਬਿਊਰੋ ਨੇ ਦੇਰ ਰਾਤ ਚੀਫ ਟਾਊਨ ਪਲਾਨਰ ਪੰਕਜ ਬਾਵਾ ਨੂੰ ਗ੍ਰਿਫਤਾਰ ਕੀਤਾ ਹੈ। ਦੱਸ ਦੇਈਏ ਕਿ ਪੰਕਜ ਬਾਵਾ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਬਾਵਾ ਨੇ ਇਕ ਨਾਮੀ ਰੀਅਲ ਅਸਟੇਟ ਡਿਵੈਲਪਰ ਦੇ ਪ੍ਰਾਜੈਕਟਾਂ ਨੂੰ ਗਲਤ ਤਰੀਕੇ ਨਾਲ ਮਨਜ਼ੂਰੀ…

Read More