ਭਾਜਪਾ ਨੂੰ ਵੱਡਾ ਝਟਕਾ, ‘ਆਪ’ ਅਤੇ ਕਾਂਗਰਸ ਹੋਏ ਇੱਕ…

ਕਾਂਗਰਸ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਸੰਦੀਪ ਪਾਠਕ, ਸੌਰਵ ਭਾਰਦਵਾਜ ਅਤੇ ਆਤਿਸ਼ੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੀਟ ਵੰਡ ਦਾ ਐਲਾਨ ਕੀਤਾ। ‘ਆਪ’ ਦੱਖਣੀ ਦਿੱਲੀ, ਪੱਛਮੀ ਦਿੱਲੀ, ਪੂਰਬੀ ਦਿੱਲੀ ਅਤੇ ਨਵੀਂ ਦਿੱਲੀ ਲੋਕ ਸਭਾ ਸੀਟਾਂ ਤੋਂ ਉਮੀਦਵਾਰ ਖੜ੍ਹੇ ਕਰੇਗੀ, ਜਦਕਿ ਕਾਂਗਰਸ ਚਾਂਦਨੀ ਚੌਕ, ਉੱਤਰ ਪੱਛਮੀ ਦਿੱਲੀ ਅਤੇ ਉੱਤਰ ਪੂਰਬੀ…

Read More

ਕਿਸਾਨਾਂ ਦਾ ‘ਦਿੱਲੀ ਚਲੋ ਮਾਰਚ’ 29 ਫਰਵਰੀ ਤੱਕ ਮੁਲਤਵੀ

ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਦਿੱਲੀ ਚਲੋ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਹ ਗੱਲ ਕਿਸਾਨ ਜਥੇਬੰਦੀ ਦੇ ਆਗੂ ਸਰਬਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਦੱਸਿਆ ਕਿ ਅਗਲੀ ਰਣਨੀਤੀ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਤੇ “ਅਸੀਂ ਸਾਰੇ ਦੁਖੀ ਹਾਂ, ਅਸੀਂ ਆਪਣੇ ਨੌਜਵਾਨ ਕਿਸਾਨ…

Read More

ਲੁਧਿਆਣਾ ਵਿੱਚ ਕੱਲ੍ਹ ਖੁੱਲ੍ਹਣਗੇ 19 ਨਵੇਂ ਮੁਹੱਲਾ ਕਲੀਨਿਕ: 75 ਪਹਿਲਾਂ ਹੀ ਚੱਲ ਰਹੇ …

ਪੰਜਾਬ ਦੇ ਲੁਧਿਆਣਾ ਵਿੱਚ 25 ਫਰਵਰੀ ਨੂੰ 19 ਨਵੇਂ ਆਮ ਆਦਮੀ ਪਾਰਟੀ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਪਹਿਲਾਂ ਹੀ 75 ਕਲੀਨਿਕ ਚੱਲ ਰਹੇ ਹਨ। ਨਵੇਂ ਕਲੀਨਿਕਾਂ ਨਾਲ ਇਹ ਗਿਣਤੀ ਵਧ ਕੇ 94 ਹੋ ਜਾਵੇਗੀ। ਜਾਣਕਾਰੀ ਅਨੁਸਾਰ 25 ਫਰਵਰੀ ਨੂੰ ਪੰਜਾਬ ਸਰਕਾਰ ਪੰਜਵੇਂ ਪੜਾਅ ਵਿੱਚ 100 ਤੋਂ ਵੱਧ ਕਲੀਨਿਕਾਂ ਦਾ ਉਦਘਾਟਨ…

Read More

ਏਆਈਜੀ ਮਾਲਵਿੰਦਰ ਸਿੰਘ ਸਿੱਧੂ ਕੇਸ ਵਿੱਚ ਮੁਲਜ਼ਮ ਕੁਲਦੀਪ ਸਿੰਘ ਨੇ ਕੀਤੇ ਅਹਿਮ ਖੁਲਾਸੇ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਕੁਲਦੀਪ ਸਿੰਘ ਨੇ ਥਾਣਾ ਵਿਜੀਲੈਂਸ ਬਿਊਰੋ ਉੱਡਣ ਦਸਤਾ –1, ਪੰਜਾਬ ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦਰਜ ਐਫ.ਆਈ.ਆਰ ਨੰਬਰ 28, ਮਿਤੀ 30. 10. 2023 ਅਧੀਨ ਕੇਸ ਦੀ ਤਫਤੀਸ਼ ਦੌਰਾਨ ਕੁਝ ਅਹਿਮ ਖੁਲਾਸੇ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ…

Read More

ਦਿੱਲੀ ਜਾਣ ਦਾ ਕਿਸਾਨਾਂ ਨੇ 29 ਫਰਵਰੀ ਤੱਕ ਕੀਤਾ ਪ੍ਰੋਗਰਾਮ ਮੁਲਤਵੀ

ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਦਿੱਲੀ ਜਾਣ ਦਾ ਪ੍ਰੋਗਰਾਮ ਫਰਵਰੀ 29 ਤੱਕ ਮੁਲਤਵੀ ਕੀਤਾ ਗਿਆ ਤੇ ਪ੍ਰੋਗਰਾਮ ਹੇਠ ਲਿਖੇ ਹੋਣਗੇ 1). ਸ਼ਹੀਦ ਸ਼ੁਭਕਰਨ ਸਿੰਘ ਅਤੇ ਤਿੰਨ ਹੋਰ ਸ਼ਹੀਦ ਕਿਸਾਨਾਂ ਦੀ ਯਾਦ ਵਿੱਚ 24 ਫਰਵਰੀ ਨੂੰ ਸ਼ਾਮ ਨੂੰ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾਣਗੇ। 2). ਦੇਸ਼ ਭਰ ਦੇ ਕਿਸਾਨਾਂ ਨੂੰ 25…

Read More

ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ 21 ਸਾਲ ਕਿਸਾਨ ਸ਼ੁਭਕਰਨ ਸਿੰਘ ਦੇ ਔਰਤ ਨੇ ਹਸਪਤਾਲ ਪੁੱਜ ਮਾਂ ਹੋਣ ਦਾ ਕੀਤਾ ਦਾਆਵਾ

ਖਨੌਰੀ ਬਾਰਡਰ ’ਤੇ ਸ਼ਹੀਦ ਹੋਏ ਬਠਿੰਡਾ ਜ਼ਿਲ੍ਹੇ ਦੇ 21 ਸਾਲ ਕਿਸਾਨ ਸ਼ੁਭਕਰਨ ਸਿੰਘ ਦੇ ਅੰਤਿਮ ਸਸਕਾਰ ਨੂੰ ਲੈ ਕੇ ਭਾਵੇਂ ਕਿਸਾਨ ਜਥੇਬੰਦੀਆਂ ਨੇ ਅੱਜ ਦਿਨ ਵੇਲੇ ਐਲਾਨ ਕਰ ਦਿੱਤਾ ਸੀ ਕਿ ਜਦੋਂ ਤੱਕ ਦੋਸ਼ੀ ਹਰਿਆਣਾ ਪੁਲਿਸ ਮੁਲਾਜ਼ਮਾਂ ਖਿਲਾਫ ਕੇਸ ਦਰਜ ਨਹੀਂ ਹੁੰਦਾ ਉਦੋਂ ਤੱਕ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਪਰ ਹੁਣ ਸ਼ਾਮ ਵੇਲੇ ਉਸ ਵੇਲੇ…

Read More

ਪੰਜਾਬ ‘ਚ ਸਾਬਕਾ ਵਿਧਾਇਕ ਗਹਿਰੀ ‘ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ, ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

ਵਿਜੀਲੈਂਸ ਬਿਊਰੋ ਨੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸਾਬਕਾ ਕਾਂਗਰਸੀ ਵਿਧਾਇਕਾ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਤੋਂ ਪ੍ਰਵਾਨਗੀ ਲੈ ਲਈ ਹੈ। Post DisclaimerOpinion/facts in this article are author\’s own and geopunjab.com does not assume any…

Read More

ਬਿਕਰਮ ਸਿੰਘ ਮਜੀਠੀਆ ⋆ D5 News

ਚੰਡੀਗੜ੍ਹ, 23 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਹਰਿਆਣਾ ਸਰਕਾਰ ਪੰਜਾਬ ਦੇ ਉਸ ਨੌਜਵਾਨ ਕਿਸਾਨ ਨੂੰ ਪਰਿਵਾਰ ਹਵਾਲੇ ਕਰੇ ਜਿਸਨੂੰ ਇਸਦੀ ਪੁਲਿਸ ਨੇ ਅਗਵਾ ਕੀਤਾ ਤੇ ਇਸਨੂੰ ਗੰਭੀਰ ਜ਼ਖ਼ਮੀ ਕੀਤਾ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਮਾਮਲਾ ਹਰਿਆਣਾ ਸਰਕਾਰ ਕੋਲ ਚੁੱਕਣ ਵਿਚ…

Read More

ਨਹੀਂ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ, ਕਿਸਾਨ ਆਗੂ ਅੜੇ; ਪਹਿਲਾਂ FIR ਦੀ ਮੰਗ

ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ 21 ਫਰਵਰੀ ਨੂੰ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਅੱਜ ਵੀ ਨਹੀਂ ਹੋ ਸਕਿਆ ਹੈ। ਕਿਸਾਨ ਹਰਿਆਣਾ ਪੁਲੀਸ ਅਤੇ ਸਰਕਾਰ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਆਪਣੀ ਮੰਗ ’ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਪਰਿਵਾਰ ਨੂੰ ਇਕ ਕਰੋੜ ਰੁਪਏ ਦੇਵੇਗੀ। ਮੁੱਖ ਮੰਤਰੀ ਭਗਵੰਤ…

Read More

ਹਿਸਾਰ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ, ਕਿਸਾਨਾਂ ਨੇ ਅੱਜ ਦੁਪਹਿਰ 2 ਵਜੇ ਖਨੌਰੀ ਸਰਹੱਦ ’ਤੇ ਜਾਣ ਦਾ ਦਿੱਤਾ ਸੀ ਸੱਦਾ

ਹਰਿਆਣਾ ਦੇ ਹਿਸਾਰ ‘ਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ ਖਨੌਰੀ ਸਰਹੱਦ ’ਤੇ ਪੰਜਾਬ ਦੇ ਕਿਸਾਨਾਂ ਕੋਲ ਜਾਣਾ ਚਾਹੁੰਦੇ ਸਨ ਪਰ ਪੁਲੀਸ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਜਿਸ ਤੋਂ ਬਾਅਦ ਲਾਠੀਚਾਰਜ ਕੀਤਾ ਗਿਆ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਹ ਦੇਖ ਕੇ ਕਿਸਾਨਾਂ ਨੇ ਪਥਰਾਅ ਕੀਤਾ। ਜਿਸ ਵਿੱਚ ਨਾਰਨੌਂਦ ਥਾਣੇ ਦੇ…

Read More