ਮੁੱਖ ਮੰਤਰੀ ਦਾ ਐਲਾਨ, ਪਰਿਵਾਰ ਨੂੰ 1 ਕਰੋੜ ਰੁਪਏ ਤੇ ਭੈਣ ਨੂੰ ਨੌਕਰੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ⋆ D5 News
ਦਿੱਲੀ ਚਲੋ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਹੋਈ ਹਿੰਸਕ ਘਟਨਾ ਦੌਰਾਨ ਮਾਰੇ ਗਏ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਦੋ ਦਿਨ ਬੀਤ ਜਾਣ ‘ਤੇ ਵੀ ਨਹੀਂ ਹੋਇਆ ਹੈ। ਕਿਸਾਨ ਆਗੂਆਂ ਦੀ ਬੀਤੀ ਸ਼ਾਮ ਪ੍ਰਸ਼ਾਸਨ ਨਾਲ ਗੱਲਬਾਤ ਵੀ ਹੋਈ। ਪ੍ਰਸ਼ਾਸਨ ਨੇ ਵੀ ਕਿਸਾਨ ਆਗੂਆਂ ਦੀ ਗੱਲ ਮੰਨ ਲਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ…
