ਗਾਜ਼ੀਪੁਰ ਬਾਰਡਰ ‘ਤੇ ਦਿੱਲੀ ਪੁਲਿਸ ਮੁਸਤੈਦ ⋆ D5 News
ਨਵੀਂ ਦਿੱਲੀ: ਹਰਿਆਣਾ ਵੱਲੋਂ ਕਿਸਾਨਾਂ ਨੂੰ ਰੋਕਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਉਥੇ ਹੀ ਦਿੱਲੀ ਪੁਲਿਸ ਵੀ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਅਲਰਟ ਨਜ਼ਰ ਆ ਰਹੀ ਹੈ। ਦਿੱਲੀ ਪੂਰਬੀ ਰੇਂਜ ਦੇ ਏਸੀਪੀ ਸਾਗਰ ਸਿੰਘ ਕਲਸੀ ਨੇ ਗਾਜ਼ੀਪੁਰ ਬਾਰਡਰ ‘ਤੇ ਪੁਲਿਸ ਦੀ ਤਾਇਨਾਤੀ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ “ਅਸੀਂ ਗਾਜ਼ੀਪੁਰ ਬਾਰਡਰ ‘ਤੇ…
