ਚੰਡੀਗੜ੍ਹ ਮੇਅਰ ਦੀ ਚੋਣ, SC ਨੇ ਬੈਲਟ ਪੇਪਰਾਂ ਦੀ ਕੀਤੀ ਮੰਗ, ਚੋਣ ਅਧਿਕਾਰੀ ਨੂੰ ਪੁੱਛਿਆ- ਬੈਲਟ ਪੇਪਰ ‘ਤੇ ਕਿਉਂ ਸੀ ਨਿਸ਼ਾਨ?

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚੰਡੀਗੜ੍ਹ ਮੇਅਰ ਦੀ ਚੋਣ ਦੁਬਾਰਾ ਕਰਵਾਉਣ ਦੀ ਬਜਾਏ ਨਵੀਂ ਵਿਵਸਥਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਮੌਜੂਦਾ ਬੈਲਟ ਪੇਪਰਾਂ ਦੀ ਗਿਣਤੀ ਕਰਕੇ ਕੀਤੀ ਜਾਵੇ। ਜੇਕਰ ਸਾਬਕਾ ਰਿਟਰਨਿੰਗ ਅਫ਼ਸਰ ਅਨਿਲ ਮਸੀਹ ਨੇ ਬੈਲਟ ਪੇਪਰਾਂ ‘ਤੇ ਕੋਈ ਨਿਸ਼ਾਨ ਲਗਾਇਆ ਹੈ ਤਾਂ ਉਸ ਨੂੰ ਨਜ਼ਰਅੰਦਾਜ਼ ਕਰਕੇ ਗਿਣਤੀ ਕੀਤੀ…

Read More

SKM ਮੋਰਚਾ ਨੇ ਖਾਰਜ ਕੀਤਾ MSP ਪ੍ਰਸਤਾਵ ⋆ D5 News

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਦੇ ਐੱਮ.ਐੱਸ.ਪੀ. ਦੇ ਪ੍ਰਸਤਾਵ ਨੂੰ ਖਾਰਜ ਕਰ ਦਿੱਤਾ ਹੈ। ਕੇਂਦਰ ਸਰਕਾਰ ਵਲੋਂ ਐੱਮ.ਐੱਸ.ਪੀ. ‘ਤੇ 5 ਸਾਲ ਦੇ ਠੇਕੇ ਦਾ ਪ੍ਰਸਤਾਵ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੀਡੀਆ ਰਿਪੋਰਟ ਦੇ ਆਧਾਰ ‘ਤੇ ਉਨ੍ਹਾਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ A2+FL+50% ਦੇ ਆਧਾਰ ‘ਤੇ ਐੱਮ.ਐੱਸ.ਪੀ. ‘ਤੇ ਆਰਡੀਨੈਂਸ ਲਿਆਉਣ ਦੀ…

Read More

ਹਰਸਿਮਰਤ ਕੌਰ ਬਾਦਲ ⋆ D5 News

ਬਠਿੰਡਾ, 19 ਫਰਵਰੀ: ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਆਉਂਦੇ ਬਜਟ ਸੈਸ਼ਨ ਵਿਚ ਸਾਰੀਆਂ 23 ਫਸਲਾਂ ਐਮ ਐਸ ਪੀ ’ਤੇ ਖਰੀਦਣ ਦਾ ਕਾਨੂੰਨ ਲਿਆਵੇ ਜੇਕਰ ਕੇਂਦਰ ਨੇ ਅਜਿਹਾ ਨਾ ਕੀਤਾ ਤਾਂ ਸੂਬਾ ਸਰਕਾਰ ਆਪ ਮੁੱਖ ਮੰਤਰੀ ਭਗਵੰਤ ਮਾਨ ਦੇ ਐਲਾਨ…

Read More

ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨੇ ‘ਤੇ ਬੈਠੇ ਕਿਸਾਨ ਦੀ ਹੋਈ ਮੌਤ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਬਾਹਰ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਸਬੰਧਤ ਕਿਸਾਨ ਨਰਿੰਦਰ ਪਾਲ ਦੀ ਐਤਵਾਰ ਦੇਰ ਰਾਤ ਮੌਤ ਹੋ ਗਈ। ਉਹ 2 ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਨ। ਬੀਤੇ ਦਿਨ ਉਨ੍ਹਾਂ ਦੀ ਤਬੀਅਤ ਅਚਾਨਕ ਵਿਗੜ ਗਈ। ਜਾਣਕਾਰੀ ਮੁਤਾਬਿਕ ਕਲ ਦੇਰ ਰਾਤ ਨੂੰ ਨਰਿੰਦਰ…

Read More

ਸੁਖਬੀਰ ਬਾਦਲ ‘ਵੱਲੋਂ1 ਕਰੋੜ ਦਾ ਮਾਣਹਾਨੀ ਦਾ ਕੇਸ, 19 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ ⋆ D5 News

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਦਾਇਰ ਮਾਣਹਾਨੀ ਦੇ ਕੇਸ ਦੀ ਅੱਜ ਸੁਣਵਾਈ ਹੋਈ। ਸੀ.ਐਮ.ਭਗਵੰਤ ਮਾਨ ਖੁਦ ਪੇਸ਼ੀ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਵਿੱਚ ਉਨ੍ਹਾਂ ਦੇ ਵਕੀਲ ਮੌਜੂਦ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੀਤੇ ਮਹੀਨੇ 11 ਜਨਵਰੀ…

Read More

ਲਾਹੌਰ ਦੇ ਅੰਡਰਵਰਲਡ ਡੌਨ ਆਮਿਰ ਬਲਾਜ਼ ਟੀਪੂ ਦਾ ਵਿਆਹ ਸਮਾਗਮ ‘ਚ ਗੋਲੀ ਮਾਰ ਕਤਲ

 ਪਾਕਿਸਤਾਨ ਦੇ ਲਾਹੌਰ ਦੇ ਅੰਡਰਵਰਲਡ ਡੌਨ ਜੋ ਕਿ ਮਾਲ ਟਰਾਂਸਪੋਰਟ ਨੈੱਟਵਰਕ ਦਾ ਮਾਲਕ ਹੈ, ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਲਾਹੌਰ ਦੇ ਇਸ ਅੰਡਰਵਰਲਡ ਡੌਨ ਦਾ ਨਾਂ ਆਮਿਰ ਬਲਾਜ਼ ਟੀਪੂ ਹੈ। ਉਸ ਨੂੰ 18 ਫਰਵਰੀ ਨੂੰ ਇੱਕ ਵਿਆਹ ਸਮਾਗਮ ਵਿੱਚ ਇੱਕ ਅਣਪਛਾਤੇ ਹਮਲਾਵਰ ਨੇ ਗੋਲੀ ਮਾਰ ਦਿੱਤੀ ਸੀ। ਪਾਕਿਸਤਾਨੀ ਅਖਬਾਰ ‘ਡਾਅਨ’ ਦੀ…

Read More

ਆਬਕਾਰੀ ਨੀਤੀ ਘਪਲੇ ‘ਚ ਅੱਜ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ

ਦਿੱਲੀ ਸਰਕਾਰ ਦੀ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ‘ਚ ਕਥਿਤ ਘਪਲੇ ਦਾ ਮਾਮਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਤਾਜ਼ਾ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਣਗੇ।ਇਸ ਸਬੰਧੀ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਈਡੀ ਦੇ ਸੰਮਨ ਗ਼ੈਰ-ਕਾਨੂੰਨੀ ਹਨ। ਈਡੀ ਦੇ ਸੰਮਨ ਦੀ…

Read More

ਸੰਦੇਸ਼ਖਾਲੀ ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਮਤਾ ਸਰਕਾਰ, ਸੰਸਦੀ ਨੈਤਿਕਤਾ ਕਮੇਟੀ ਦੀ ਪਟੀਸ਼ਨ ਨੂੰ ਦਿੱਤੀ ਚੁਣੌਤੀ

ਪੱਛਮੀ ਬੰਗਾਲ ਸਰਕਾਰ ਨੇ ਸੰਦੇਸ਼ਖਲੀ ਕਾਂਡ ਨਾਲ ਸਬੰਧਤ ਸੰਸਦੀ ਨੈਤਿਕਤਾ ਕਮੇਟੀ ਦੀ ਪਟੀਸ਼ਨ ਵਿਰੁੱਧ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸੰਦੇਸ਼ਖਲੀ ਘਟਨਾ ਨਾਲ ਜੁੜੇ ਮਾਮਲੇ ਨੂੰ ਬੰਗਾਲ ਤੋਂ ਬਾਹਰ ਤਬਦੀਲ ਕਰਨ ਦੀ ਮੰਗ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਣੀ ਹੈ।ANI ਦੇ ਅਨੁਸਾਰ, ਅੱਜ ਇਸ ਮਾਮਲੇ ਨੂੰ ਤੁਰੰਤ ਸੂਚੀਬੱਧ ਕਰਨ ਲਈ ਸੁਪਰੀਮ ਕੋਰਟ ਵਿੱਚ ਜ਼ਿਕਰ ਕੀਤੇ…

Read More

ਹਾਈਕੋਰਟ ‘ਚ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਦੇਣਗੇ ਜਵਾਬ; NSA ਤਹਿਤ ਦਰਜ ਕੇਸ ਨੂੰ ਰੱਦ ਕਰਨ ਲਈ ਕੀਤੀ ਹੈ ਪਟੀਸ਼ਨ ਦਾਇਰ ⋆ D5 News

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ, ਉਸ ਦੇ ਸਾਥੀ ਦਲਜੀਤ ਸਿੰਘ ਕਲਸੀ ਅਤੇ ਹੋਰਾਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਦਰਜ ਕੇਸ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਸਮੇਂ ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਨੇ ਉਸ ਵਿਰੁੱਧ ਦਰਜ ਕੇਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਸੀ। Post DisclaimerOpinion/facts in…

Read More

ਕਿਸਾਨਾਂ ਨੇ ਕਿਹਾ- 2 ਦਿਨ ਵਿਚਾਰ ਕਰਾਂਗੇ, ਸਹਿਮਤੀ ਨਾ ਬਣੀ ਤਾਂ 21 ਨੂੰ ਜਾਣਗੇ ਦਿੱਲੀ ⋆ D5 News

ਐਤਵਾਰ ਨੂੰ ਕਿਸਾਨ ਨੇਤਾਵਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੌਥੇ ਦੌਰ ਦੀ ਬੈਠਕ ‘ਚ ਕੇਂਦਰੀ ਮੰਤਰੀਆਂ ਨੇ 4 ਫਸਲਾਂ ਮੱਕੀ, ਕਪਾਹ, ਮਟਰ ਅਤੇ ਉੜਦ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਇਹ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੇ ਜਾਣਗੇ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF…

Read More