ਸ਼ੁਭਕਰਨ ਦੀ ਮੌਤ ਦਾ ਪਾਤੜਾਂ ਥਾਣੇ ‘ਚ ਮੁਕਦਮਾ ਹੋਇਆ ਦਰਜ ⋆ D5 News

ਪਟਿਆਲਾ, 28 ਫਰਵਰੀ-ਖਨੌਰੀ ਸਰਹੱਦ ਉੱਤੇ 21 ਫਰਵਰੀ ਨੂੰ ਨੌਜਵਾਨ ਸ਼ੁਭ ਕਰਨ ਦੀ ਹੋਈ ਮੌਤ ਦੇ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਫਸਿਆ ਪੇਚ ਨਿਕਲ ਗਿਆ ਹੈ ਅਤੇ ਕਿਸਾਨ ਜਥੇਬੰਦੀਆਂ ਦੀ ਵੱਡੀ ਜਿੱਤ ਹੋਈ ਹੈ । ਪਟਿਆਲਾ ਪੁਲਿਸ ਵਲੋਂ ਥਾਣਾ ਪਾਤੜਾਂ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮੁਕਦਮਾ ਦਰਜ ਕਰ ਲਿਆ ਗਿਆ ਹੈ ।…

Read More

ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ ਦੀ ਸਥਾਪਨਾ ਕਰਨ ਦਾ ਫੈਸਲਾ

ਮੁਹਾਲੀ ਵਿੱਚ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਰੀ ਸਾਇੰਸਜ਼ ਦੀ ਸਥਾਪਨਾ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਨੇ 2022 ਦੇ ਬਜਟ ਸੈਸ਼ਨ ਵਿੱਚ ਇਸ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਇਸ ਇੰਸਟੀਚਿਊਟ ਦਾ ਉਦਘਾਟਨ ਕਰਨਗੇ। ਪੰਜਾਬ ਸਰਕਾਰ ਵੱਲੋਂ ਪ੍ਰੋਫੈਸਰ ਵਰਿੰਦਰ ਸਿੰਘ ਨੂੰ ਸੰਸਥਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਸੂਬੇ ਵਿੱਚ…

Read More

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਕਈ ਅਧਿਕਾਰੀਆਂ ‘ਤੇ ਡਿੱਗ ਸਕਦੀ ਗਾਜ , ਜਾਣੋ ਕੀ ਹੈ ਮਾਮਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਜਿਸ ਤਰ੍ਹਾਂ ਦੀ ਮੁਹਿੰਮ ਵਿੱਢੀ ਗਈ ਹੈ, ਉਸ ਮੁਤਾਬਕ ਪੰਜਾਬ ਵਿੱਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਲੋਕ ਵਿਜੀਲੈਂਸ ਟੀਮ ਦੇ ਸ਼ਿਕੰਜੇ ਵਿੱਚ ਆ ਗਏ ਹਨ। ਜੇਕਰ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੀ ਗੱਲ ਕਰੀਏ ਤਾਂ ਭ੍ਰਿਸ਼ਟਾਚਾਰ ਘਟਣ ਦੀ ਬਜਾਏ ਵਧਦਾ ਜਾ ਰਿਹਾ ਹੈ। ਪਿਛਲੇ…

Read More

ਹਿਮਾਚਲ ਦੇ CM ਸੁਖਵਿੰਦਰ ਸਿੰਘ ਸੁੱਖੂ ਨੇ ਨਹੀਂ ਦਿੱਤਾ ਅਸਤੀਫ਼ਾ, ਕਿਹਾ- ਪੰਜ ਸਾਲ ਚੱਲੇਗੀ ਕਾਂਗਰਸ ਦੀ ਸਰਕਾਰ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਨਰਾਜ਼ਗੀ ਦੇ ਚੱਲਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਦਾ ਉਨ੍ਹਾਂ ਦੇ ਮੀਡੀਆ ਐਡਵਾਈਜ਼ਰ ਨੇ ਖੰਡਨ ਕੀਤਾ ਹੈ। ਹਾਲਾਂਕਿ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਖ਼ੁਦ ਵੀ ਬਿਆਨ ਜਾਰੀ ਕਰ ਕੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਅਸਤੀਫ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜ ਸਾਲ ਚੱਲੇਗੀ।…

Read More

ਪੰਜਾਬ ਸਰਕਾਰ ਨੇ ਕੀਤੀਆਂ ਪੰਚਾਇਤਾਂ ਭੰਗ ⋆ D5 News

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਵੇਰਵਿਆਂ ਅਨੁਸਾਰ ਸੂਬੇ ‘ਚ ਦਸੰਬਰ 2018 ‘ਚ ਪੰਚਾਇਤੀ ਚੋਣਾਂ ਹੋਈਆਂ ਸਨ। ਜਿਸ ਵਿਚ 13276 ਸਰਪੰਚ ਅਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ। Post DisclaimerOpinion/facts in this article are author\’s own and geopunjab.com does not assume…

Read More

ਪੰਜਾਬ ‘ਚ 1 ਮਾਰਚ ਤੋਂ ਬਦਲੇਗਾ ਮੌਸਮ: ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਅਤੇ ਕੱਲ੍ਹ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ 1 ਮਾਰਚ ਤੋਂ ਮੌਸਮ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 1 ਮਾਰਚ ਤੋਂ 3 ਮਾਰਚ ਤੱਕ…

Read More

ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, CM ਮਾਨ ਬਜਟ ‘ਚ ਕਰਨ ਜਾ ਰਹੇ ਵੱਡਾ ਐਲਾਨ

ਪੰਜਾਬ ਦੇ ਬਜਟ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ 5 ਮਾਰਚ ਨੂੰ ਆਪਣਾ ਤੀਜਾ ਬਜਟ ਪੇਸ਼ ਕਰਨ ਜਾ ਰਹੀ ਹੈ। ਇਸ ਦੌਰਾਨ ਪਾਰਟੀ ਵੱਲੋਂ ਸੂਬੇ ਦੇ ਲੋਕਾਂ ਲਈ ਵੱਡੇ ਐਲਾਨ ਕੀਤੇ ਜਾਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਰਾਜਸਥਾਨ ਫੀਡਰ ਤੋਂ ਲੰਘਦੀ ਨਵੀਂ ਨਹਿਰ ਬਣਾਉਣ…

Read More

ਅੰਦੋਲਨ ਦੌਰਾਨ ਪੰਜਾਬ ਦੇ ਇੱਕ ਹੋਰ ਕਿਸਾਨ ਦੀ ਮੌਤ

ਆਪਣੀਆਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦੀ ਅੰਦੋਲਨ ਵਿੱਚ ਸ਼ਾਮਲ ਹੋਏ ਇੱਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਹੈ। ਕਿਸਾਨ ਸੰਘਰਸ਼ ਦੌਰਾਨ ਖਨੌਰੀ ਸਰਹੱਦ ਤੋਂ ਆਏ ਤਲਵੰਡੀ ਸਾਬੋ ਸਬ-ਡਵੀਜ਼ਨ ਦੇ ਪਿੰਡ ਨਥੇਹਾ ਦੇ ਇੱਕ ਕਿਸਾਨ ਦੀ ਘਰ ਪਰਤਦਿਆਂ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸਿਕੰਦਰ ਸਿੰਘ (55) ਪੁੱਤਰ ਸੁਖਦੇਵ ਸਿੰਘ ਵਜੋਂ ਹੋਈ…

Read More

ਹਿਮਾਚਲ ‘ਚ ਸਪੀਕਰ ਦਾ ਵੱਡਾ ਐਕਸ਼ਨ, 14 ਵਿਧਾਇਕਾਂ ਨੂੰ ਕੀਤਾ ਸਸਪੈਂਡ

ਰਾਜ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਹਿਮਾਚਲ ਪ੍ਰਦੇਸ਼ ਦੀ ਇਕ ਸੀਟ ‘ਤੇ ਹੋਈਆਂ ਚੋਣਾਂ ‘ਚ ਭਾਜਪਾ ਦੇ ਉਮੀਦਵਾਰ ਹਰਸ਼ ਮਹਾਜਨ ਨੇ ਜਿੱਤ ਹਾਸਲ ਕੀਤੀ, ਜਦਕਿ ਸੱਤਾਧਾਰੀ ਪਾਰਟੀ ਕਾਂਗਰਸ ਦੇ ਉਮੀਦਵਾਰ ਅਭਿਸ਼ੇਕ ਮਨੂ ਸਿੰਘਵੀ ਕਰਾਸ ਵੋਟਿੰਗ ਕਾਰਨ ਹਾਰ ਗਏ। ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਕੋਲ ਬਹੁਮਤ ਨਹੀਂ ਸੀ ਪਰ ਕਾਂਗਰਸ ਦੇ ਛੇ ਵਿਧਾਇਕਾਂ ਨੇ…

Read More

ਪੰਜਾਬ ‘ਚ ਵੱਡਾ ਸੰਕਟ: ਡੀਜ਼ਲ ਤੇ ਸਿਲੰਡਰ ਗੈਸ ਨੂੰ ਲੈ ਕੇ ਲੋਕਾਂ ‘ਚ ਹਾਹਾਕਾਰ

ਪੰਜਾਬ ਵਿੱਚ ਡੀਜ਼ਲ ਅਤੇ ਸਿਲੰਡਰ ਗੈਸ ਦਾ ਵੱਡਾ ਸੰਕਟ ਹੈ। ਦਰਅਸਲ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨਾਂ ਕਾਰਨ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਲੱਗਾ ਹੈ। ਸੂਤਰਾਂ ਅਨੁਸਾਰ ਪੰਜਾਬ ਵਿੱਚ ਡੀਜ਼ਲ ਅਤੇ ਐਲਪੀਜੀ ਗੈਸ ਦੀ ਸਪਲਾਈ ਵੀ ਸੜਕੀ ਜਾਮ ਅਤੇ ਸੁਰੱਖਿਆ ਮੁੱਦਿਆਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ, ਜਿਸ ਕਾਰਨ ਲੋਕਾਂ…

Read More