ਸਾਬਕਾ ਮੰਤਰੀ ਅਵਤਾਰ ਹੈਨਰੀ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ
ਪੰਜਾਬ ਦੇ ਸਾਬਕਾ ਮੰਤਰੀ ਅਵਤਾਰ ਹੈਨਰੀ ਨੂੰ ਅੱਜ ਅਦਾਲਤ ਨੇ ਦੋਹਰੀ ਨਾਗਰਿਕਤਾ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ। ਉਸ ਦੇ ਖਿਲਾਫ 15 ਤੋਂ ਭਾਰਤੀ ਅਤੇ ਵਿਦੇਸ਼ੀ ਪਾਸਪੋਰਟ ਨਾਲ ਚੋਣ ਲੜਨ ਦਾ ਮਾਮਲਾ ਚੱਲ ਰਿਹਾ ਸੀ। ਸੀਜੇਐਮ ਐਨਆਰਆਈ ਗਗਨਦੀਪ ਸਿੰਘ ਗਰਗ ਦੀ ਅਦਾਲਤ ਵਿੱਚ ਹੈਨਰੀ ਖ਼ਿਲਾਫ਼ ਦੋਸ਼ ਸਾਬਤ ਨਹੀਂ ਹੋ ਸਕੇ। ਇਸ ਤੋਂ ਬਾਅਦ ਅਦਾਲਤ ਨੇ…
