ਕਿਸਾਨ ਅੰਦੋਲਨ ‘ਤੇ HC ‘ਚ ਸੁਣਵਾਈ, UN ਨੂੰ ਲਿੱਖੀ ਅਰਜੀ ‘ਤੇ ਪਟੀਸ਼ਨਰ ਨੂੰ ਝਾੜ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੈ। ਇਸ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਟੀਸ਼ਨਰ ਨੂੰ ਮਨੁੱਖੀ ਅਧਿਕਾਰਾਂ ਲਈ ਪਾਈ ਆਪਣੀ ਅਰਜੀ ਨੂੰ ਯੂਐਨ ਚੋਂ ਵਾਪਸ ਲੈਣ ਲਈ ਕਿਹਾ ਗਿਆ ਹੈ। ਨਾਲ ਹੀ ਕਿਸਾਨਾਂ ਅਤੇ ਸਰਕਾਰ ਨੂੰ ਮੀਟਿੰਗ ਰਾਹੀ ਹੱਲ ਕੱਢਣ ਲਈ ਕਿਹਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਪੇਸ਼ ਹੋਏ ਵਕੀਲ…

Read More

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ

ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਚੇਤਨ ਸਿੰਘ ਜੌੜਾਮਾਜਰਾ ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ  ਖਨੌਰੀ ਅਤੇ ਸ਼ੰਭੂ ਸਰਹੱਦ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ…

Read More

ਯਾਤਰੀਆਂ ਦੇ ਲਈ ਅਹਿਮ ਖ਼ਬਰ, ਇਸ ਦਿਨ ਬੱਸਾਂ ਰਹਿਣਗੀਆਂ ਬੰਦ

ਕਿਸਾਨਾਂ ਦੇ ਅੰਦੋਲਨ ਕਾਰਨ ਭਾਰਤ ਬੰਦ ਦੇ ਸੱਦੇ ਕਾਰਨ ਦਿੱਲੀ ਵਿਚ ਬੱਸਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਕਾਰਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦੀ ਆਨਲਾਈਨ ਬੁਕਿੰਗ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ, ਜਦਕਿ ਦਿੱਲੀ ਦੀਆਂ ਸਰਹੱਦਾਂ ਨੂੰ ਹਰ ਤਰ੍ਹਾਂ ਲਈ ਸੀਲ ਕਰ ਦਿੱਤਾ ਗਿਆ ਹੈ | ਇਸ ਅੰਦੋਲਨ ਕਾਰਨ…

Read More

ਅਵਾਰਾ ਕੁੱਤਿਆਂ ਨੇ 3 ਭੈਣਾਂ ਦੇ ਇਕਲੌਤੇ ਭਰਾ ਦੀ ਲਈ ਜਾਨ

ਪਟਿਆਲਾ ਦੇ ਪਿੰਡ ਬਰਸਾਤ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਆਵਾਰਾ ਕੁੱਤਿਆਂ ਨੇ ਇੱਕ ਬੱਚੇ ਨੂੰ ਬੁਰੀ ਤਰ੍ਹਾਂ ਵੱਢ ਲਿਆ। ਇਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਤਰਨਪ੍ਰੀਤ ਸਿੰਘ ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਬਰਸਾਤ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਜਾਣਕਾਰੀ ਅਨੁਸਾਰ ਬੀਤੀ…

Read More

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਮੁੱਦੇ ‘ਤੇ ਪੰਜਾਬ ਤੇ ਕੇਂਦਰ ਆਹਮੋ-ਸਾਹਮਣੇ

ਕਿਸਾਨ ਅੰਦੋਲਨ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਇੰਟਰਨੈੱਟ ਬੰਦ ਦੇ ਮੁੱਦੇ ‘ਤੇ ਪੰਜਾਬ ਅਤੇ ਕੇਂਦਰ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕੇਂਦਰ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਜਤਾਇਆ…

Read More

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ‘ਚ ਤਰੱਕੀਆਂ ਦਾ ਦੌਰ ਜਾਰੀ-ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 18 ਸੁਪਰਵਾਈਜ਼ਰਾਂ ਨੂੰ ਬਤੌਰ ਸੀ.ਡੀ.ਪੀ.ਓਜ਼ ਤਰੱਕੀ ਦਿੱਤੀ ਗਈ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ…

Read More

ਕਿਸਾਨਾਂ ਨੂੰ ਡੱਕਣ ਲਈ ਤਿਆਰੀ, 30 ਹਜ਼ਾਰ ਅੱਥਰੂ ਗੈਸ ਦੇ ਗੋਲਿਆਂ ਦਾ ਔਰਡਰ

ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ‘ਦਿੱਲੀ ਚਲੋ’ ਅੰਦੋਲਨ ਚਲਾ ਰਹੇ ਹਨ ਅਤੇ ਇਸ ਸਮੇਂ ਸੈਂਕੜੇ ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡੇਰੇ ਲਾਏ ਹੋਏ ਹਨ, ਜਦਕਿ ਸੁਰੱਖਿਆ ਕਰਮੀ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹਨ। ਇਨ੍ਹਾਂ ਤਿਆਰੀਆਂ ਤਹਿਤ ਦਿੱਲੀ ਪੁਲੀਸ ਨੇ 30,000 ਅੱਥਰੂ ਗੈਸ…

Read More

ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਦੇ ਵਿਰੋਧ ਚ ਸਾਰੇ ਟੋਲ ਜਾਮ

ਪੰਜਾਬ ਵਿੱਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰਨ ਕਰ ਲਿਆ ਹੈ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾਣ ਅਤੇ ਰਬੜ ਤੇ ਪਲਾਸਟਿਕ ਦੀਆਂ ਗੋਲੀਆਂ ਚੱਲਣ ਕਾਰਨ ਪੰਜਾਬ ਦੀਆਂ ਹੋਰ ਕਿਸਾਨ ਜਥੇਬੰਦੀਆਂ ਵੀ ਭੜਕ ਗਈਆਂ ਹਨ। ਇਸ ਕਾਰਨ ਯੂਨਾਈਟਿਡ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਸਵੇਰੇ 11…

Read More

ਪੈਟਰੋਲ ਪੰਪ ਨੂੰ ਲੈ ਕੇ ਆਈ ਅਹਿਮ ਖਬਰ, ਪੰਜਾਬ ‘ਚ ਨਹੀਂ ਹੋਣਗੇ ਪੰਪ ਬੰਦ

ਪੰਜਾਬ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਨੇ ਸਾਫ ਕਰ ਦਿੱਤਾ ਹੈ ਕਿ ਸੂਬੇ ‘ਚ ਕੋਈ ਪੈਟਰੋਲ ਪੰਪ ਬੰਦ ਨਹੀਂ ਰਹਿਣਗੇ।ਐਸੋਸੀਏਸ਼ਨ ਦੇ ਸੈਕਟਰੀ ਰਾਜੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਐਸੋਸੀਏਸ਼ਨ ਵਲੋਂ ਕੋਈ ਅੰਦੋਲਨ ਹੜਤਾਲ ਦੀ ਮੰਗ ਨਹੀਂ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਮੀਡੀਆ ‘ਚ ਉਨ੍ਹਾਂ ਦੀ ਐਸੋਸੀਏਸ਼ਨ ਦੇ ਨਾਂ ਦੀ ਵਰਤੋਂ ਕਰਕੇ ਹੀ ਕੁਝ ਖਬਰਾਂ ਦਿੱਤੀਆਂ ਗਈਆਂ…

Read More

ਅੰਮ੍ਰਿਤਪਾਲ ਸਿੰਘ ’ਤੇ ਸਾਥੀਆਂ ਵੱਲੋਂ ਉਸ ’ਤੇ ਲਾਏ ਗਏ NSA ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ

ਵਾਰਿਸ ਪੰਜਾਬ ਡੀ ਆਰਗੇਨਾਈਜ਼ੇਸ਼ਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਉਸ ’ਤੇ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਮਾਮਲੇ ਵਿੱਚ ਅਦਾਲਤ ਨੇ ਕੇਂਦਰ, ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਸੁਪਰਡੈਂਟ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਇਸ ਸਬੰਧੀ ਅਗਲੀ…

Read More