ਹਾਈਕੋਰਟ ਨੇ ਕਿਸਾਨ ਮੀਟਿੰਗ ‘ਤੇ ਹਲਫ਼ਨਾਮਾ ਦੇਣ ਲਈ ਕਿਹਾ; ਅਗਲੀ ਤਰੀਕ 20 ਫਰਵਰੀ ਨੂੰ ⋆ D5 News
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਉਨ੍ਹਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਆਜ਼ਾਦੀ ਦੇਣ ਲਈ ਦਾਇਰ ਦੋ ਪਟੀਸ਼ਨਾਂ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਮੁੜ ਸੁਣਵਾਈ ਹੋਈ। ਹਾਈਕੋਰਟ ਨੇ ਮਾਮਲੇ ਦੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਨਾਲ ਹੀ ਕੇਂਦਰ ਦੀ ਚੰਡੀਗੜ੍ਹ ਵਿਖੇ ਕਿਸਾਨਾਂ ਨਾਲ ਹੋਈ ਮੀਟਿੰਗ…
