ਪੰਜਾਬ ‘ਚ ਮੌਸਮ ਨੂੰ ਲੈ ਕੇ ਨਵੀਂ ਭਵਿੱਖਬਾਣੀ, ਮੌਸਮ ਵਿਭਾਗ ਜਾਰੀ ਕੀਤਾ ਅਲਰਟ

ਪੰਜਾਬ ‘ਚ ਲਗਾਤਾਰ ਕਈ ਦਿਨਾਂ ਤੋਂ ਵਧੀਆ ਧੁੱਪ ਨਿਕਲ ਰਹੀ ਹੈ।ਪਰ ਅੱਜ ਕਈ ਥਾਈਂ ਹਲਕੀ ਬੱਦਲਵਾਈ ਛਾਈ ਰਹਿਣ ਕਾਰਨ ਦਿਨ ਵੇਲੇ ਵੀ ਠੰਡ ਮਹਿਸੂਸ ਕੀਤੀ ਗਈ।ਦੱਸ ਦੇਈਏ ਕਿ ਮੌਸਮ ਵਿਭਾਗ ਦੇ ਅਨੁਸਾਰ 17 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।ਦਰਅਸਲ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿਣਗੇ ਅਤੇ ਹਲਕਾ ਮੀਂਹ…

Read More

ਗੁਜਰਾਤ ਤੋਂ ਅਯੁੱਧਿਆ ਜਾ ਰਹੀ ਆਸਥਾ ਸਪੈਸ਼ਲ ਟਰੇਨ ‘ਤੇ ਭਾਰੀ ਪਥਰਾਅ

ਸੂਰਤ, ਗੁਜਰਾਤ ਤੋਂ ਅਯੁੱਧਿਆ ਜਾ ਰਹੀ ਆਸਥਾ ਸਪੈਸ਼ਲ ਟਰੇਨ ਅਰਾਜਕਤਾਵਾਦੀ ਤੱਤਾਂ ਦੇ ਨਿਸ਼ਾਨੇ ‘ਤੇ ਆ ਗਈ। ਮਹਾਰਾਸ਼ਟਰ ਦੇ ਨੰਦੂਰਬਾਰ ‘ਚ ਐਤਵਾਰ ਰਾਤ ਨੂੰ ਇਸ ਟਰੇਨ ‘ਤੇ ਭਾਰੀ ਪਥਰਾਅ ਹੋਇਆ। ਇਹ ਟਰੇਨ ਰਾਤ 8 ਵਜੇ ਸੂਰਤ ਤੋਂ ਅਯੁੱਧਿਆ ਲਈ ਰਵਾਨਾ ਹੋਈ। ਜਿਵੇਂ ਹੀ ਰੇਲਗੱਡੀ ਨੰਦੂਰਬਾਰ ਪਹੁੰਚੀ ਤਾਂ ਰਾਤ ਕਰੀਬ 11.45 ਵਜੇ ਪੱਥਰਬਾਜ਼ੀ ਸ਼ੁਰੂ ਹੋ ਗਈ। ਟਰੇਨ…

Read More

ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ 15 ਜ਼ਿਲ੍ਹਿਆਂ ’ਚ ਧਾਰਾ 144 ਲਾਗੂ, ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਬੰਦ

ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 13 ਫਰਵਰੀ ਨੂੰ ਦਿੱਲੀ ਕੂਚ ਦੇ ਸੱਦੇ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਸਖ਼ਤ ਤਿਆਰੀਆਂ ਕੀਤੀਆਂ ਹਨ। 15 ਜ਼ਿਲ੍ਹਿਆਂ ’ਚ ਧਾਰਾ 144 ਲਾਗੂ ਕਰਨ ਦੇ ਨਾਲ-ਨਾਲ ਸੱਤ ਜ਼ਿਲ੍ਹਿਆਂ ’ਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ। ਦਿੱਲੀ ਕੂਚ ਨੂੰ ਰੋਕਣ ਲਈ ਸਰਹੱਦੀ ਇਲਾਕਿਆਂ ’ਚ ਕਿਲ੍ਹੇਬੰਦੀ ਕੀਤੀ ਹੈ। ਬੈਰੀਕੇਡ, ਕਿੱਲਾਂ, ਮਿੱਟੀ, ਕੰਕਰੀਟ…

Read More

ਦਿੱਲੀ ਤੋਂ ਬੈਂਗਲੁਰੂ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਲਈ ਟਿਕਟ ਬੁੱਕ ਕਰਵਾਉਣ ਦੇ ਬਾਵਜੂਦ ਏਅਰਲਾਈਨ ਨੇ ਸੀਟ ਨਹੀਂ ਦਿੱਤੀ

ਦਿੱਲੀ ਤੋਂ ਬੈਂਗਲੁਰੂ ਜਾਣ ਵਾਲੀ ਏਅਰ ਇੰਡੀਆ ਦੀ ਫਲਾਈਟ ਲਈ ਟਿਕਟ ਬੁੱਕ ਕਰਵਾਉਣ ਦੇ ਬਾਵਜੂਦ ਏਅਰਪੋਰਟ ਪਹੁੰਚਣ ‘ਤੇ ਏਅਰਲਾਈਨ ਨੇ ਕਿਹਾ ਕਿ ਫਲਾਈਟ ‘ਚ ਸੀਟਾਂ ਨਹੀਂ ਹਨ। ਉਸ ਨੂੰ ਤਿੰਨ ਘੰਟੇ ਬਾਅਦ ਕਿਸੇ ਹੋਰ ਫਲਾਈਟ ਰਾਹੀਂ ਸਫ਼ਰ ਕਰਨ ਲਈ ਮਜਬੂਰ ਕੀਤਾ ਗਿਆ। ਸੈਕਟਰ-11 ਦੇ ਰਹਿਣ ਵਾਲੇ ਵਿਕਾਸ ਸ਼ਰਮਾ ਨੇ ਦਿੱਲੀ ਤੋਂ ਬੈਂਗਲੁਰੂ ਜਾਣ ਵਾਲੀ ਏਅਰ…

Read More

ਭਾਨਾ ਸਿੱਧੂ ਨੂੰ ਮੋਹਾਲੀ ਦੀ ਅਦਾਲਤ ਨੇ ਕੀਤਾ ਰਿਹਾ ⋆ D5 News

ਮੋਹਾਲੀ , 12 ਫ਼ਰਵਰੀ 2024 :  ਯੂਟਿਊਬਰ ਭਾਨਾ ਸਿੱਧੂ ਨੇ ਕੁਝ ਦਿਨ ਪਹਿਲਾਂ ਮੋਹਾਲੀ ਦੀ ਅਦਾਲਤ ਵਿੱਚ ਜਮਾਨਤ ਲਈ ਅਰਜੀ ਦਾਖਲ ਕੀਤੀ ਸੀ । ਅੱਜ ਮੋਹਾਲੀ ਕੋਰਟ ਨੇ ਭਾਨਾ ਸਿੱਧੂ ਨੂੰ ਜਮਾਨਤ ਉੱਤੇ ਰਿਹਾ ਕਰ ਦਿੱਤਾ ਹੈ। Post DisclaimerOpinion/facts in this article are author\’s own and geopunjab.com does not assume any responsibility or liability for the same.If…

Read More

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਨੂੰ ਅੰਤਰਿਮ ਜ਼ਮਾਨਤ ‘ਚ ਦਿੱਤਾ ਵਾਧਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ 2021 ਦੀ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਦਿੱਤੀ ਅੰਤਰਿਮ ਜ਼ਮਾਨਤ ਵਿੱਚ ਵਾਧਾ ਕਰ ਦਿੱਤਾ। ਜਸਟਿਸ ਸੂਰਿਆ ਕਾਂਤ ਅਤੇ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਸੁਪਰੀਮ ਕੋਰਟ ਦੀ ਰਜਿਸਟਰੀ ਨੂੰ ਮਾਮਲੇ ਦੀ ਪ੍ਰਗਤੀ ਬਾਰੇ ਹੇਠਲੀ ਅਦਾਲਤ ਤੋਂ ਰਿਪੋਰਟ ਪ੍ਰਾਪਤ ਕਰਨ ਦਾ ਨਿਰਦੇਸ਼…

Read More

ਇੰਡੀਗੋ ਦਾ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਟੈਕਸੀਵੇਅ ਤੋਂ ਖੁੰਝਿਆ

ਅੰਮ੍ਰਿਤਸਰ ਤੋਂ ਆਇਆ ਇੰਡੀਗੋ ਦਾ ਇੱਕ ਜਹਾਜ਼ ਅੱਜ ਸਵੇਰੇ ਦਿੱਲੀ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਬਾਹਰ ਜਾਣ ਵਾਲੇ ਟੈਕਸੀਵੇਅ ਤੋਂ ਅੱਗੇ ਚਲਾ ਗਿਆ, ਜਿਸ ਕਾਰਨ ਇੱਕ ਰਨਵੇਅ 15 ਮਿੰਟ ਤੋਂ ਵੀ ਵੱਧ ਸਮੇਂ ਲਈ ਬੰਦ ਹੋ ਗਿਆ ਅਤੇ ਉਡਾਣਾਂ ਦੇ ਸੰਚਾਲਨ ‘ਤੇ ਅਸਰ ਪਿਆ। ਏਅਰਲਾਈਨ ਦੇ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਦਿੱਲੀ ਹਵਾਈ…

Read More

ਭਾਨਾ ਸਿੱਧੂ ਨੂੰ ਮੁਹਾਲੀ ਅਦਾਲਤ ਤੋਂ ਮਿਲੀ ਰਾਹਤ, ਪੜ੍ਹੋ ਪੂਰੀ ਖ਼ਬਰ

ਬਲਾਗਰ ਭਾਨਾ ਸਿੱਧੂ ਨੂੰ ਸੋਮਵਾਰ ਨੂੰ ਮੁਹਾਲੀ ਅਦਾਲਤ ਤੋਂ ਰਾਹਤ ਮਿਲੀ ਹੈ। ਮੁਹਾਲੀ ਦੇ ਫੇਸ ਨੰਬਰ 1 ਵਿੱਚ ਭਾਨਾ ਸਿੱਧੂ ਖਿਲਾਫ਼ ਦਰਜ ਮੁਕੱਦਮਾ-9 ਵਿੱਚ ਮੁਹਾਲੀ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। Post DisclaimerOpinion/facts in this article are author\’s own and geopunjab.com does not assume any responsibility or liability for the same.If You Have…

Read More

ਫ਼ਰਜ਼ੀ IRS ਅਫ਼ਸਰ ਬਣ ਡਿਪਟੀ ਐਸ.ਪੀ ਨਾਲ ਕਰਵਾਇਆ ਵਿਆਹ ⋆ D5 News

ਉੱਤਰ ਪ੍ਰਦੇਸ਼ ਦੇ ਸ਼ਾਮਲੀ ਵਿਚ ਤਾਇਨਾਤ ਡਿਪਟੀ ਐਸ.ਪੀ. ਸ਼੍ਰੇਸ਼ਠਾ ਠਾਕੁਰ ਮੈਟਰੀਮੋਨੀਅਲ ਸਾਈਟ ਰਾਹੀਂ ਵਿਆਹ ਕਰਵਾ ਕੇ ਧੋਖਾਧੜੀ ਦਾ ਸ਼ਿਕਾਰ ਹੋ ਗਈ ਹੈ। 2008 ਬੈਚ ਦੀ ਪੀ.ਪੀ.ਐਸ. ਅਧਿਕਾਰੀ ਸ਼੍ਰੇਸ਼ਠਾ ਠਾਕੁਰ ਨੇ ਗਾਜ਼ੀਆਬਾਦ ਦੇ ਕੌਸ਼ਾਂਬੀ ਥਾਣੇ ਵਿਚ ਅਪਣੇ ਸਾਬਕਾ ਪਤੀ ਰੋਹਿਤ ਰਾਜ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ।ਸ਼੍ਰੇਸ਼ਠ ਨੇ ਅਪਣੀ ਸ਼ਿਕਾਇਤ ਵਿਚ ਕਿਹਾ ਹੈ ਕਿ ਰੋਹਿਤ ਰਾਜ ਨੇ…

Read More

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ‘ਤੇ ਸੁਰੱਖਿਆ ਸਖ਼ਤ

ਨਵੀਂ ਦਿੱਲੀ, 12 ਫਰਵਰੀ ਕੌਮੀ ਰਾਜਧਾਨੀ ਵਿੱਚ 13 ਫਰਵਰੀ ਨੂੰ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਆਵਾਜਾਈ ‘ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ‘ਤੇ…

Read More