ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦੀ ਤਿਆਰੀ, ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਲਈ 300 ਟਰੈਕਟਰ-ਟਰਾਲੀਆਂ ਰਵਾਨਾ
ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋ ਗਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘੀਆਂ। ਪਿਛਲੇ ਦੋ ਦਿਨਾਂ ਦੌਰਾਨ ਪੰਜਾਬ-ਹਰਿਆਣਾ ਬਾਰਡਰਾਂ ਉੱਪਰ…
