ਬੇਅਦਬੀ ਕਾਂਡ ‘ਚ ਭਗੌੜਾ ਚੱਲ ਰਹੇ ਪ੍ਰਦੀਪ ਕਲੇਰ ਨੂੰ ਅਦਾਲਤ ‘ਚ ਪੇਸ਼ ਕਰ ਦੋ ਦਿਨ ਦਾ ਰਿਮਾਂਡ

ਬਰਗਾੜੀ ਵਿਖੇ 2015 ‘ਚ ਵਾਪਰੇ ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲੇ ‘ਚ ਨਾਮਜ਼ਦ ਪ੍ਰਦੀਪ ਕਲੇਰ ਨੂੰ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤਾ ਜਿੱਥੇ ਉਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ।  ਪ੍ਰਦੀਪ ਕਲੇਰ ਵਿਰੁੱਧ FIR ਨੰਬਰ 63, FIR ਨੰਬਰ 117 ਅਤੇ FIR ਨੰਬਰ 128 ਦਰਜ ਸੀ। ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਅਯੁੱਧਿਆ…

Read More

ਸੰਦੀਪ ਨੰਗਲ ਅੰਬੀਆ ਕਤਲ ਕਾਂਡ ‘ਚ ਸ਼ਾਮਲ ਦੋ ਸ਼ੂਟਰ ਗ੍ਰਿਫਤਾਰ, ਦੋ ਪਿਸਤੌਲ ਤੇ ਪੰਜ ਕਾਰਤੂਸ ਬਰਾਮਦ

ਜਲੰਧਰ ਪੁਲਿਸ ਨੇ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਸਵਿਫਟ ਕਾਰ, ਦੋ ਪਿਸਤੌਲ ਅਤੇ ਪੰਜ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲੀਸ ਮੁਲਜ਼ਮ ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਸੀ। ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦਾ ਰਿਮਾਂਡ ਲਿਆ ਗਿਆ ਹੈ। ਐਸਐਸਪੀ ਮੁਖਵਿੰਦਰ…

Read More

ਹਰਿਆਣਾ-ਪੰਜਾਬ ਬਾਰਡਰ ਸੀਲ, ਸੀਮਿੰਟ ਦੇ ਭਾਰੀ ਬੈਰੀਕੇਡ ਲਗਾਏ, ਸ਼ੰਭੂ ਸਰਹੱਦ ਛਾਉਣੀ ‘ਚ ਤਬਦੀਲ

ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਪੰਜਾਬ ਤੋਂ ਆਉਣ ਵਾਲੇ ਕਿਸਾਨਾਂ ਨਾਲ ਨਜਿੱਠਣ ਲਈ ਹਰਿਆਣਾ ਸਰਕਾਰ ਹਾਈ ਅਲਰਟ ‘ਤੇ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਹਰਿਆਣਾ ਅਤੇ ਪੰਜਾਬ ਨੂੰ ਜੋੜਨ ਵਾਲੀ ਸ਼ੰਭੂ ਸਰਹੱਦ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ…

Read More

ਘਰ ਵਿੱਚ ਹੀ ਰਾਸ਼ਨ ਮਿਲਣ ਨਾਲ ਲਾਭਪਾਤਰੀ ਬਾਗੋ ਬਾਗ

ਘਰ ਵਿੱਚ ਹੀ ਰਾਸ਼ਨ ਮਿਲਣ ਨਾਲ ਲਾਭਪਾਤਰੀ ਬਾਗੋ ਬਾਗ ਲਾਭਪਾਤਰੀਆਂ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿਸ ਦਿਨ ਤੋਂ ਹੋਂਦ ਵਿੱਚ ਆਈ ਹੈ, ਓਸੇ ਦਿਨ ਤੋਂ ਲੋਕਾਂ ਦਾ ਜੀਵਨ ਸੌਖਾ ਕਰਨ ਲਈ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਇੱਕ ਹੋਰ ਇਨਕਲਾਬੀ…

Read More

ਡਾ. ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਡਾ ਬਲਜੀਤ ਕੌਰ ਨੇ ਕੇਂਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ ਕੇਂਦਰੀ  ਰਾਜ ਮੰਤਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਰਾਮਦਾਸ ਅਠਾਵਲੇ ਦੀ ਫਰੀਦਕੋਟ ਫੇਰੀ ਦੌਰਾਨ ਕੀਤੀ ਮੁਲਾਕਾਤ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ   ਰਾਮਦਾਸ ਅਠਾਵਲੇ…

Read More

13 ਤੋਂ ਪਹਿਲਾਂ ਕਿਸਾਨਾਂ ਨੂੰ ਮਨਾਉਣ ਦੀ ਆਖ਼ਰੀ ਕੋਸ਼ਿਸ਼: ਕੇਂਦਰੀ ਕਮੇਟੀ ਨੇ 12 ਫਰਵਰੀ ਨੂੰ ਬੁਲਾਇਆ

Punjab Farmers Protest: ਆਪਣੇ ਹੱਕਾਂ ਲਈ ਦਿੱਲੀ ਤੱਕ ਮਾਰਚ ਕਰਨ ਦੀ ਤਿਆਰੀ ਕਰ ਚੁੱਕੇ ਪੰਜਾਬ ਦੇ ਨਾਰਾਜ਼ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਕੇਂਦਰ ਸਰਕਾਰ 13 ਫਰਵਰੀ ਤੋਂ ਪਹਿਲਾਂ ਆਖਰੀ ਯਤਨ ਕਰਨ ਜਾ ਰਹੀ ਹੈ। ਕੇਂਦਰੀ ਤਾਲਮੇਲ ਨੇ 12 ਫਰਵਰੀ ਨੂੰ ਗੱਲਬਾਤ ਲਈ ਸੱਦਾ ਭੇਜਿਆ ਹੈ। ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਐਲਾਨ ਦੇ ਵਿਚਕਾਰ ਭਾਰਤ…

Read More

3 ਸਾਲ ਪੁਰਾਣੇ ਇੱਕ ਅਪਰਾਧਿਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਨੇਤਾਵਾਂ ਖਿਲਾਫ ਚਾਰਜਸ਼ੀਟ ਦਾਇਰ

ਚੰਡੀਗੜ੍ਹ ਪੁਲਿਸ ਨੇ ਕਰੀਬ 3 ਸਾਲ ਪੁਰਾਣੇ ਇੱਕ ਅਪਰਾਧਿਕ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਚਾਰ ਨੇਤਾਵਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਨ੍ਹਾਂ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੀ ਸ਼ਾਮਲ ਹਨ। ‘ਆਪ’ ਆਗੂਆਂ ਨੇ ਅਗਸਤ 2021 ‘ਚ ਚੰਡੀਗੜ੍ਹ ਸੈਕਟਰ 37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ। Post…

Read More

ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਕੀਤਾ ਜਾਵੇਗਾ ਲਾਗੂ :- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (CAA) ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਲਾਗੂ ਕੀਤਾ ਜਾਵੇਗਾ। ਪਿਛਲੇ ਸਾਲ ਦਸੰਬਰ ਵਿੱਚ ਪੱਛਮੀ ਬੰਗਾਲ ਦੀ ਆਪਣੀ ਫੇਰੀ ਦੌਰਾਨ, ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ…

Read More

ਇਮਰਾਨ ਖਾਨ ਦਾ ਸਮਰਥਨ ਕਰਨ ਵਾਲੇ ਆਜ਼ਾਦ ਉਮੀਦਵਾਰ 100 ਸੀਟਾਂ ਨਾਲ ਚੱਲ ਰਹੇ ਹਨ ਅੱਗੇ

ਪਾਕਿਸਤਾਨ ਵਿੱਚ ਨੈਸ਼ਨਲ ਅਸੈਂਬਲੀ ਅਤੇ ਸੂਬਾਈ ਚੋਣਾਂ ਲਈ ਵੋਟਿੰਗ ਖਤਮ ਹੋਣ ਤੋਂ ਬਾਅਦ ਨਤੀਜੇ ਆ ਰਹੇ ਹਨ। ਇੱਥੇ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਹੈ। ਇਮਰਾਨ ਖਾਨ ਦਾ ਸਮਰਥਨ ਕਰਨ ਵਾਲੇ ਆਜ਼ਾਦ ਉਮੀਦਵਾਰ 100 ਸੀਟਾਂ ਨਾਲ ਅੱਗੇ ਚੱਲ ਰਹੇ ਹਨ। ਨਵਾਜ਼ ਦੀ ਪਾਰਟੀ 71 ਸੀਟਾਂ ਨਾਲ ਦੂਜੇ ਸਥਾਨ ‘ਤੇ ਹੈ।ਇਸ ਦੌਰਾਨ ਪਾਕਿਸਤਾਨ ਦੇ ਖੈਬਰ ਪਖਤੂਨਖਵਾ…

Read More

ਬੀਜੇਪੀ-ਆਰ.ਐਸ.ਐਸ. ਦੀ ਸੈਂਟਰ ਸਰਕਾਰ 2024 ਦੀਆਂ ਪਾਰਲੀਮੈਂਟ ਚੋਣਾਂ ਨੂੰ ਜਿੱਤਣ ਲਈ ਹੀ ਸਥਿਤੀ ਨੂੰ ਖੁਦ ਵਿਸਫੋਟਕ ਬਣਾ ਰਹੀ ਹੈ-  ਐਮ.ਪੀ. ਮਾਨ

ਸੰਗਰੂਰ, 09 ਫਰਵਰੀ “ਸੈਂਟਰ ਵਿਚ ਹਕੂਮਤ ਕਰਨ ਵਾਲੀ ਬੀਜੇਪੀ-ਆਰ.ਐਸ.ਐਸ. ਦੀ ਸਰਕਾਰ ਦੀਆਂ ਨੀਤੀਆਂ ਤੇ ਅਮਲ ਅਜਿਹੇ ਹਨ ਜਿਸ ਨਾਲ ਇਥੇ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਮੁਸਲਿਮ, ਇਸਾਈ, ਸਿੱਖ, ਰੰਘਰੇਟਿਆ ਨੂੰ ਨਿਸ਼ਾਨਾਂ ਬਣਾਕੇ ਉਨ੍ਹਾਂ ਦੇ ਵਿਧਾਨਿਕ ਅਤੇ ਸਮਾਜਿਕ ਹੱਕਾਂ ਨੂੰ ਕੁੱਚਲਿਆ ਜਾਂਦਾ ਰਹੇ ਅਤੇ ਉਨ੍ਹਾਂ ਉਤੇ ਹੁਕਮਰਾਨ ਮੰਨੂਸਮ੍ਰਿਤੀ ਦੀ ਸੋਚ ਅਧੀਨ ਜ਼ਬਰ ਜੁਲਮ ਢਾਹੁੰਦੇ ਹੋਏ ਗੁਲਾਮਾਂ…

Read More