ਘਰ-ਘਰ ਮੁਫਤ ਰਾਸ਼ਨ ਸਕੀਮ ਦੀ ਸ਼ੁਰੂਆਤ ⋆ D5 News
ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ ਘਰ-ਘਰ ਮੁਫਤ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ। ਅਮਲੋਹ ਦੇ ਪਿੰਡ ਦਾਰਾ ਸਿੰਘ ਵਾਲਾ ‘ਚ ਮਾਨ ਅਤੇ ਕੇਜਰੀਵਾਲ ਨੇ ਖੁਦ ਸੜਕਾਂ ‘ਤੇ ਘੁੰਮ ਕੇ ਲੋਕਾਂ ਨੂੰ ਰਾਸ਼ਨ ਵੰਡਿਆ ਅਤੇ ਸਕੀਮ ਬਾਰੇ ਦੱਸਿਆ। ਖੰਨਾ ‘ਚ ਭਗਵੰਤ…
