ਭਾਰਤੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦੇ ਮਾਮਲੇ ‘ਚ 5 ਗ੍ਰਿਫ਼ਤਾਰ
ਬਰੈਂਪਟਨ, 8 ਜਨਵਰੀ ਕੈਨੇਡਾ ਵਿਚ ਭਾਰਤੀ ਕਾਰੋਬਾਰੀਆਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦਿਆਂ ਮੋਟੀ ਰਕਮ ਦੀ ਮੰਗ ਕਰਨ ਦੇ ਮਾਮਲੇ ਦੀ ਪੜਤਾਲ ਕਰ ਰਹੀ ਪੀਲ ਰੀਜਨਲ ਪੁਲਿਸ ਨੇ ਪੰਜ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿਚੋਂ ਦੋ ਕੁੜੀਆਂ ਦੱਸੀਆਂ ਜਾ ਰਹੀਆਂ ਹਨ। ਸ਼ੱਕੀਆਂ ਦੀ ਸ਼ਨਾਖਤ 23 ਸਾਲ ਦੇ ਅਨਮੋਲਦੀਪ ਸਿੰਘ, 25 ਸਾਲ ਦੀ ਹਸ਼ਮੀਤ ਕੌਰ,…
